ਰਸੂਲਾਂ 5:14 - Punjabi Standard Bible14 ਅਤੇ ਵਿਸ਼ਵਾਸ ਕਰਨ ਵਾਲੇ ਆਦਮੀ ਅਤੇ ਔਰਤਾਂ ਦੀਆਂ ਭੀੜਾਂ ਦੀਆਂ ਭੀੜਾਂ ਪ੍ਰਭੂ ਵਿੱਚ ਸ਼ਾਮਲ ਹੁੰਦੀਆਂ ਜਾਂਦੀਆਂ ਸਨ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਹੋਰ ਨਿਹਚਾਵਾਨ ਭੀ ਨਾਲੇ ਮਨੁੱਖ ਨਾਲੇ ਤੀਵੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੁ ਨਾਲ ਮਿਲਦੀਆਂ ਜਾਂਦੀਆਂ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ। See the chapterਪਵਿੱਤਰ ਬਾਈਬਲ (Revised Common Language North American Edition)14 ਬਹੁਤ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਦਮੀ ਜਿਹੜੇ ਪ੍ਰਭੂ ਵਿੱਚ ਵਿਸ਼ਵਾਸ ਕਰਦੇ ਸਨ, ਉਹਨਾਂ ਵਿੱਚ ਲਗਾਤਾਰ ਸ਼ਾਮਲ ਕੀਤੇ ਜਾਂਦੇ ਸਨ । See the chapterਪੰਜਾਬੀ ਮੌਜੂਦਾ ਤਰਜਮਾ14 ਫਿਰ ਵੀ, ਵੱਧ ਤੋਂ ਵੱਧ ਆਦਮੀ ਅਤੇ ਔਰਤਾਂ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਦੀ ਸੰਖਿਆ ਵਿੱਚ ਸ਼ਾਮਲ ਹੋ ਗਏ। See the chapterਪਵਿੱਤਰ ਬਾਈਬਲ14 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ। See the chapter |