ਰਸੂਲਾਂ 5:15 - Punjabi Standard Bible15 ਇੱਥੋਂ ਤੱਕ ਕਿ ਲੋਕ ਬਿਮਾਰਾਂ ਨੂੰ ਲਿਆ-ਲਿਆ ਕੇ ਚੌਂਕਾਂ ਵਿੱਚ ਮੰਜੀਆਂ ਅਤੇ ਬਿਸਤਰਿਆਂ ਉੱਤੇ ਲਿਟਾ ਦਿੰਦੇ ਸਨ ਤਾਂਕਿ ਜਦੋਂ ਪਤਰਸ ਆਵੇ ਤਾਂ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। See the chapterਪਵਿੱਤਰ ਬਾਈਬਲ O.V. Bible (BSI)15 ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। See the chapterਪਵਿੱਤਰ ਬਾਈਬਲ (Revised Common Language North American Edition)15 ਇੱਥੋਂ ਤੱਕ ਕਿ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਬਾਹਰ ਗਲੀਆਂ ਵਿੱਚ ਲੰਮੇ ਪਾ ਦਿੰਦੇ ਸਨ ਕਿ ਜਦੋਂ ਪਤਰਸ ਲੰਘੇ ਤਾਂ ਉਸ ਦਾ ਪਰਛਾਵਾਂ ਹੀ ਉਹਨਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ । See the chapterਪੰਜਾਬੀ ਮੌਜੂਦਾ ਤਰਜਮਾ15 ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਮੰਜੀਆਂ ਅਤੇ ਚਟਾਈਆਂ ਉੱਤੇ ਪਾ ਕੇ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਸਨ, ਇਸ ਲਈ ਕਿ ਜਦੋਂ ਪਤਰਸ ਉਨ੍ਹਾਂ ਰੋਗੀਆਂ ਕੋਲੋ ਗੁਜਰੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ। See the chapterਪਵਿੱਤਰ ਬਾਈਬਲ15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ। See the chapter |