ਰਸੂਲਾਂ 5:17 - Punjabi Standard Bible17 ਤਦ ਮਹਾਂਯਾਜਕ ਅਤੇ ਉਸ ਦੇ ਨਾਲ ਦੇ ਸਭ ਜਿਹੜੇ ਸਦੂਕੀ ਪੰਥ ਵਿੱਚੋਂ ਸਨ, ਈਰਖਾ ਨਾਲ ਭਰੇ ਹੋਏ ਉੱਠੇ See the chapterਪਵਿੱਤਰ ਬਾਈਬਲ O.V. Bible (BSI)17 ਪਰ ਸਰਦਾਰ ਜਾਜਕ ਅਤੇ ਉਹ ਦੇ ਨਾਲ ਦੇ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਓਹ ਖਾਰ ਨਾਲ ਭਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤਦ ਪ੍ਰਧਾਨ ਜਾਜਕ ਅਤੇ ਉਹ ਦੇ ਸਾਥੀ ਵੀ ਸਭ ਜੋ ਸਦੂਕੀ ਪੰਥ ਦੇ ਸਨ ਉੱਠੇ ਅਤੇ ਉਹ ਸਭ ਵਿਰੋਧ ਨਾਲ ਭਰ ਗਏ। See the chapterਪਵਿੱਤਰ ਬਾਈਬਲ (Revised Common Language North American Edition)17 ਤਦ ਮਹਾਂ-ਪੁਰੋਹਿਤ, ਉਸ ਦੇ ਸਾਰੇ ਸਾਥੀ ਅਤੇ ਸਦੂਕੀ ਦਲ ਦੇ ਲੋਕ ਈਰਖਾ ਨਾਲ ਭਰ ਗਏ । See the chapterਪੰਜਾਬੀ ਮੌਜੂਦਾ ਤਰਜਮਾ17 ਤਦ ਮਹਾਂ ਜਾਜਕ ਅਤੇ ਉਸਦੇ ਸਾਰੇ ਸਾਥੀ, ਜੋ ਸਦੂਕੀ ਪੰਥ ਦੇ ਮੈਂਬਰ ਸਨ, ਉਹ ਸਭ ਈਰਖਾ ਨਾਲ ਭਰ ਗਏ। See the chapterਪਵਿੱਤਰ ਬਾਈਬਲ17 ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ। See the chapter |