ਰਸੂਲਾਂ 5:18 - Punjabi Standard Bible18 ਅਤੇ ਰਸੂਲਾਂ ਨੂੰ ਫੜ ਕੇ ਆਮ ਹਵਾਲਾਤ ਵਿੱਚ ਪਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)18 ਅਤੇ ਰਸੂਲਾਂ ਉੱਤੇ ਹੱਥ ਪਾ ਕੇ ਓਹਨਾਂ ਨੂੰ ਆਮ ਹਵਾਲਾਤ ਵਿੱਚ ਪਾ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਹਨਾਂ ਨੇ ਰਸੂਲਾਂ ਨੂੰ ਫੜ੍ਹ ਕੇ ਉਹਨਾਂ ਨੂੰ ਹਵਾਲਾਤ ਵਿੱਚ ਪਾ ਦਿੱਤਾ। See the chapterਪਵਿੱਤਰ ਬਾਈਬਲ (Revised Common Language North American Edition)18 ਉਹਨਾਂ ਨੇ ਰਸੂਲਾਂ ਨੂੰ ਫੜ ਕੇ ਆਮ ਹਵਾਲਾਤ ਵਿੱਚ ਬੰਦ ਕਰ ਦਿੱਤਾ । See the chapterਪੰਜਾਬੀ ਮੌਜੂਦਾ ਤਰਜਮਾ18 ਉਨ੍ਹਾਂ ਨੇ ਰਸੂਲਾਂ ਨੂੰ ਗਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਜਨਤਕ ਜੇਲ੍ਹ ਵਿੱਚ ਬੰਦ ਕਰ ਦਿੱਤਾ। See the chapterਪਵਿੱਤਰ ਬਾਈਬਲ18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ। See the chapter |