Online Bible

- Advertisements -




ਰਸੂਲਾਂ 5:19 - Punjabi Standard Bible

19 ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਦੂਤ ਨੇ ਕੈਦਖ਼ਾਨੇ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਕੱਢ ਕੇ ਕਿਹਾ,

See the chapter Copy

ਪਵਿੱਤਰ ਬਾਈਬਲ O.V. Bible (BSI)

19 ਪਰ ਰਾਤ ਨੂੰ ਪ੍ਰਭੁ ਦੇ ਇੱਕ ਦੂਤ ਨੇ ਉਸ ਬੰਦੀਖ਼ਾਨੇ ਦੇ ਬੂਹੇ ਖੋਲ੍ਹੇ ਅਤੇ ਓਹਨਾਂ ਨੂੰ ਬਾਹਰ ਕੱਢ ਕੇ ਆਖਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਪਰ ਰਾਤ ਦੇ ਸਮੇਂ ਪ੍ਰਭੂ ਦੇ ਇੱਕ ਸਵਰਗਦੂਤ ਨੇ ਹਵਾਲਾਤ ਦਾ ਦਰਵਾਜ਼ਾ ਖੋਲ੍ਹਿਆ ਅਤੇ ਉਹਨਾਂ ਨੂੰ ਬਾਹਰ ਲਿਆ ਕੇ ਕਿਹਾ,

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਪਰ ਰਾਤ ਵੇਲੇ ਪ੍ਰਭੂ ਦੇ ਇੱਕ ਸਵਰਗਦੂਤ ਨੇ ਜੇਲ੍ਹ ਦੇ ਦਰਵਾਜ਼ੇ ਖੋਲ੍ਹ ਦਿੱਤੇ ਅਤੇ ਉਨ੍ਹਾਂ ਨੂੰ ਬਾਹਰ ਲੈ ਗਿਆ।

See the chapter Copy

ਪਵਿੱਤਰ ਬਾਈਬਲ

19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,

See the chapter Copy




ਰਸੂਲਾਂ 5:19

Follow us:

Advertisements


Advertisements