ਰਸੂਲਾਂ 5:22 - Punjabi Standard Bible22 ਪਰ ਜਦੋਂ ਸਿਪਾਹੀ ਪਹੁੰਚੇ ਅਤੇ ਉਨ੍ਹਾਂ ਨੂੰ ਕੈਦਖ਼ਾਨੇ ਵਿੱਚ ਨਾ ਵੇਖਿਆ ਤਾਂ ਵਾਪਸ ਆ ਕੇ ਖ਼ਬਰ ਦਿੱਤੀ See the chapterਪਵਿੱਤਰ ਬਾਈਬਲ O.V. Bible (BSI)22 ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ। See the chapterਪਵਿੱਤਰ ਬਾਈਬਲ (Revised Common Language North American Edition)22 ਪਰ ਜਦੋਂ ਸੇਵਕ ਉੱਥੇ ਪਹੁੰਚੇ ਤਾਂ ਉਹਨਾਂ ਨੂੰ ਰਸੂਲ ਉੱਥੇ ਨਾ ਮਿਲੇ । ਇਸ ਲਈ ਉਹਨਾਂ ਨੇ ਵਾਪਸ ਆ ਕੇ ਸਮਾਚਾਰ ਦਿੱਤਾ, See the chapterਪੰਜਾਬੀ ਮੌਜੂਦਾ ਤਰਜਮਾ22 ਪਰ ਜੇਲ੍ਹ ਪਹੁੰਚਣ, ਤੇ ਸਿਪਾਹੀਆਂ ਨੇ ਉਨ੍ਹਾਂ ਨੂੰ ਉੱਥੇ ਨਾ ਦੇਖਿਆ। ਸੋ ਉਹ ਵਾਪਸ ਗਏ ਅਤੇ ਦੱਸਿਆ, See the chapterਪਵਿੱਤਰ ਬਾਈਬਲ22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ। See the chapter |