Online Bible

- Advertisements -




ਰਸੂਲਾਂ 5:23 - Punjabi Standard Bible

23 ਅਤੇ ਕਿਹਾ, “ਅਸੀਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇਦਾਰਾਂ ਨੂੰ ਦਰਵਾਜ਼ਿਆਂ 'ਤੇ ਖੜ੍ਹੇ ਵੇਖਿਆ, ਪਰ ਜਦੋਂ ਦਰਵਾਜ਼ੇ ਖੋਲ੍ਹੇ ਤਾਂ ਅੰਦਰ ਕੋਈ ਨਾ ਮਿਲਿਆ”

See the chapter Copy

ਪਵਿੱਤਰ ਬਾਈਬਲ O.V. Bible (BSI)

23 ਅਤੇ ਖ਼ਬਰ ਦਿੱਤੀ ਭਈ ਅਸਾਂ ਤਾਂ ਕੈਦਖ਼ਾਨੇ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਖਲੋਤੇ ਵੇਖਿਆ ਪਰ ਜਾਂ ਖੋਲ੍ਹਿਆ ਤਾਂ ਅੰਦਰ ਕਿਸੇ ਨੂੰ ਨਾ ਡਿੱਠਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਤੇ ਉਹਨਾਂ ਨੇ ਖ਼ਬਰ ਦਿੱਤੀ ਕਿ ਅਸੀਂ ਤਾਂ ਹਵਾਲਾਤ ਨੂੰ ਵੱਡੀ ਚੌਕਸੀ ਨਾਲ ਬੰਦ ਕੀਤਾ ਹੋਇਆ ਅਤੇ ਪਹਿਰੇ ਵਾਲਿਆਂ ਨੂੰ ਫਾਟਕਾਂ ਉੱਤੇ ਖੜੇ ਹੋਏ ਵੇਖਿਆ ਪਰ ਜਦੋਂ ਅਸੀਂ ਅੰਦਰ ਗਏ ਤਾਂ ਕਿਸੇ ਨੂੰ ਨਾ ਵੇਖਿਆ।

See the chapter Copy

ਪਵਿੱਤਰ ਬਾਈਬਲ (Revised Common Language North American Edition)

23 “ਅਸੀਂ ਹਵਾਲਾਤ ਨੂੰ ਬੜੀ ਚੰਗੀ ਤਰ੍ਹਾਂ ਬੰਦ ਦੇਖਿਆ ਅਤੇ ਪਹਿਰੇਦਾਰਾਂ ਨੂੰ ਦਰਵਾਜ਼ੇ ਉੱਤੇ ਖੜ੍ਹੇ ਦੇਖਿਆ ਪਰ ਜਦੋਂ ਅਸੀਂ ਦਰਵਾਜ਼ਾ ਖੋਲ੍ਹਿਆ ਤਾਂ ਕੋਈ ਅੰਦਰ ਨਾ ਮਿਲਿਆ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

23 “ਅਸੀਂ ਜੇਲ੍ਹ ਨੂੰ ਸੁਰੱਖਿਅਤ ਤਾਲੇ ਲੱਗੇ, ਅਤੇ ਫਾਟਕਾਂ ਉੱਤੇ ਪਹਿਰੇਦਾਰ ਖੜੇ ਹੋਏ ਵੇਖੇ; ਪਰ ਜਦੋਂ ਅਸੀਂ ਉਨ੍ਹਾਂ ਨੂੰ ਖੋਲ੍ਹਿਆ, ਤਾਂ ਸਾਨੂੰ ਅੰਦਰ ਕੋਈ ਨਹੀਂ ਮਿਲਿਆ।”

See the chapter Copy

ਪਵਿੱਤਰ ਬਾਈਬਲ

23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”

See the chapter Copy




ਰਸੂਲਾਂ 5:23

Follow us:

Advertisements


Advertisements