Online Bible

- Advertisements -




ਰਸੂਲਾਂ 5:24 - Punjabi Standard Bible

24 ਜਦੋਂ ਹੈਕਲ ਦੇ ਸੁਰੱਖਿਆ ਅਧਿਕਾਰੀ ਅਤੇ ਪ੍ਰਧਾਨ ਯਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਉਨ੍ਹਾਂ ਦੇ ਵਿਖੇ ਦੁਬਿਧਾ ਵਿੱਚ ਪੈ ਗਏ ਕਿ ਹੁਣ ਕੀ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?

See the chapter Copy

ਪਵਿੱਤਰ ਬਾਈਬਲ (Revised Common Language North American Edition)

24 ਜਦੋਂ ਹੈਕਲ ਦੀ ਪੁਲਿਸ ਦੇ ਕਪਤਾਨ ਅਤੇ ਮਹਾਂ-ਪੁਰੋਹਿਤਾਂ ਨੇ ਇਹ ਸੁਣਿਆ ਤਾਂ ਉਹ ਹੈਰਾਨੀ ਵਿੱਚ ਪੈ ਗਏ ਕਿ ਉਹਨਾਂ ਨਾਲ ਕੀ ਹੋਇਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

24 ਇਹ ਗੱਲਾਂ ਸੁਣਨ ਤੋਂ ਬਾਅਦ, ਹੈਕਲ ਦੇ ਗਾਰਡਾਂ ਦਾ ਕਪਤਾਨ ਅਤੇ ਮੁੱਖ ਜਾਜਕਾਂ ਉਹ ਹੈਰਾਨ ਸਨ ਕਿ ਰਸੂਲਾਂ ਨਾਲ ਕੀ ਹੋਇਆ ਸੀ ਦੁਬਧਾ ਵਿੱਚ ਪੈ ਗਏ, ਹੈਰਾਨ ਹੋ ਗਏ ਕਿ ਇਸ ਸਭ ਦਾ ਨਤੀਜਾ ਕੀ ਹੋ ਸਕਦਾ ਹੈ।

See the chapter Copy

ਪਵਿੱਤਰ ਬਾਈਬਲ

24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।

See the chapter Copy




ਰਸੂਲਾਂ 5:24

Follow us:

Advertisements


Advertisements