Online Bible

- Advertisements -




ਰਸੂਲਾਂ 5:25 - Punjabi Standard Bible

25 ਫਿਰ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖ਼ਾਨੇ ਵਿੱਚ ਪਾਇਆ ਸੀ ਉਹ ਹੈਕਲ ਵਿੱਚ ਖੜ੍ਹੇ ਹਨ ਅਤੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਤਦ ਕਿਨੇ ਆਣ ਕੇ ਉਨ੍ਹਾਂ ਨੂੰ ਖਬਰ ਦਿੱਤੀ ਕਿ ਵੇਖੋ ਜਿਨ੍ਹਾਂ ਮਨੁੱਖਾਂ ਨੂੰ ਤੁਸਾਂ ਬੰਦੀਖ਼ਾਨੇ ਵਿੱਚ ਪਾ ਦਿੱਤਾ ਸੀ ਓਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਕਰਦੇ ਹਨ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤਦ ਕਿਸੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, ਕਿ ਵੇਖੋ, ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਹਵਾਲਾਤ ਵਿੱਚ ਪਾ ਦਿੱਤਾ ਸੀ, ਉਹ ਹੈਕਲ ਵਿੱਚ ਖੜੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ!

See the chapter Copy

ਪਵਿੱਤਰ ਬਾਈਬਲ (Revised Common Language North American Edition)

25 ਤਦ ਕਿਸੇ ਨੇ ਆ ਕੇ ਉਹਨਾਂ ਨੂੰ ਸਮਾਚਾਰ ਦਿੱਤਾ, “ਜਿਹਨਾਂ ਆਦਮੀਆਂ ਨੂੰ ਤੁਸੀਂ ਹਵਾਲਾਤ ਵਿੱਚ ਬੰਦ ਕੀਤਾ ਸੀ, ਉਹ ਹੈਕਲ ਵਿੱਚ ਖੜ੍ਹੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ ।”

See the chapter Copy

ਪੰਜਾਬੀ ਮੌਜੂਦਾ ਤਰਜਮਾ

25 ਤਦ ਕਿਸੇ ਨੇ ਆ ਕੇ ਉਨ੍ਹਾਂ ਨੂੰ ਖ਼ਬਰ ਦਿੱਤੀ, “ਕਿ ਵੇਖੋ! ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਜੇਲ੍ਹ ਵਿੱਚ ਪਾ ਦਿੱਤਾ ਸੀ ਉਹ ਹੈਕਲ ਦੇ ਵਿਹੜੇ ਵਿੱਚ ਖੜੇ ਹੋ ਕੇ ਲੋਕਾਂ ਨੂੰ ਸਿੱਖਿਆ ਦੇ ਰਹੇ ਹਨ।”

See the chapter Copy

ਪਵਿੱਤਰ ਬਾਈਬਲ

25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”

See the chapter Copy




ਰਸੂਲਾਂ 5:25

Follow us:

Advertisements


Advertisements