Online Bible

- Advertisements -




ਰਸੂਲਾਂ 5:26 - Punjabi Standard Bible

26 ਤਦ ਹੈਕਲ ਦਾ ਸੁਰੱਖਿਆ ਅਧਿਕਾਰੀ ਸਿਪਾਹੀਆਂ ਨਾਲ ਜਾ ਕੇ ਉਨ੍ਹਾਂ ਨੂੰ ਲੈ ਆਇਆ, ਪਰ ਸਖ਼ਤੀ ਨਾਲ ਨਹੀਂ, ਕਿਉਂਕਿ ਉਹ ਲੋਕਾਂ ਤੋਂ ਡਰਦੇ ਸਨ ਕਿ ਕਿਤੇ ਲੋਕ ਉਨ੍ਹਾਂ ਨੂੰ ਪਥਰਾਓ ਨਾ ਕਰਨ

See the chapter Copy

ਪਵਿੱਤਰ ਬਾਈਬਲ O.V. Bible (BSI)

26 ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ ਓਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਓਹ ਲੋਕਾਂ ਤੋਂ ਡਰਦੇ ਸਨ ਭਈ ਓਹ ਕਿਤੇ ਸਾਨੂੰ ਪਥਰਾਹ ਨਾ ਕਰਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

See the chapter Copy

ਪਵਿੱਤਰ ਬਾਈਬਲ (Revised Common Language North American Edition)

26 ਇਸ ਲਈ ਕਪਤਾਨ ਕੁਝ ਸੇਵਕਾਂ ਦੇ ਨਾਲ ਜਾ ਕੇ ਉਹਨਾਂ ਨੂੰ ਲੈ ਕੇ ਆਇਆ ਪਰ ਜ਼ਬਰਦਸਤੀ ਨਹੀਂ ਕਿਉਂਕਿ ਉਹ ਲੋਕਾਂ ਤੋਂ ਡਰਦੇ ਸਨ ਕਿ ਕਿਤੇ ਉਹਨਾਂ ਨੂੰ ਪਥਰਾਓ ਨਾ ਕਰਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

26 ਉਸੇ ਵਕਤ, ਕਪਤਾਨ ਆਪਣੇ ਹੈਕਲ ਦੇ ਕੁਝ ਗਾਰਡਾਂ ਨਾਲ ਗਿਆ ਅਤੇ ਜਾ ਕੇ ਰਸੂਲਾਂ ਨੂੰ ਲਿਆਇਆ। ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

See the chapter Copy

ਪਵਿੱਤਰ ਬਾਈਬਲ

26 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।

See the chapter Copy




ਰਸੂਲਾਂ 5:26

Follow us:

Advertisements


Advertisements