ਰਸੂਲਾਂ 5:27 - Punjabi Standard Bible27 ਅਤੇ ਉਨ੍ਹਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜ੍ਹੇ ਕੀਤਾ। ਤਦ ਮਹਾਂਯਾਜਕ ਨੇ ਉਨ੍ਹਾਂ ਨੂੰ ਪੁੱਛਿਆ, See the chapterਪਵਿੱਤਰ ਬਾਈਬਲ O.V. Bible (BSI)27 ਅਤੇ ਓਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਸਰਦਾਰ ਜਾਜਕ ਨੇ ਓਹਨਾਂ ਨੂੰ ਪੁੱਛਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਅਤੇ ਉਹਨਾਂ ਨੂੰ ਲਿਆ ਕੇ ਮਹਾਂ ਸਭਾ ਵਿੱਚ ਖੜੇ ਕੀਤਾ। ਤਦ ਪ੍ਰਧਾਨ ਜਾਜਕ ਨੇ ਉਹਨਾਂ ਨੂੰ ਪੁੱਛਿਆ। See the chapterਪਵਿੱਤਰ ਬਾਈਬਲ (Revised Common Language North American Edition)27 ਉਹਨਾਂ ਨੇ ਰਸੂਲਾਂ ਨੂੰ ਲਿਆ ਕੇ ਸਭਾ ਦੇ ਸਾਹਮਣੇ ਪੇਸ਼ ਕਰ ਦਿੱਤਾ । ਮਹਾਂ-ਪੁਰੋਹਿਤ ਨੇ ਉਹਨਾਂ ਤੋਂ ਪੁੱਛਿਆ, See the chapterਪੰਜਾਬੀ ਮੌਜੂਦਾ ਤਰਜਮਾ27 ਰਸੂਲਾਂ ਨੂੰ ਲਿਆ ਕੇ ਮਹਾਂਸਭਾ ਵਿੱਚ ਖੜੇ ਕੀਤਾ ਗਿਆ ਤਾਂ ਜੋ ਮਹਾਂ ਜਾਜਕ ਕੋਲੋ ਉਨ੍ਹਾਂ ਨੂੰ ਸਵਾਲ ਪੁੱਛੇ ਜਾਣ। See the chapterਪਵਿੱਤਰ ਬਾਈਬਲ27 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ। See the chapter |