ਰਸੂਲਾਂ 5:3 - Punjabi Standard Bible3 ਪਰ ਪਤਰਸ ਨੇ ਕਿਹਾ, “ਹਨਾਨਿਯਾ, ਸ਼ੈਤਾਨ ਨੇ ਇਹ ਗੱਲ ਤੇਰੇ ਮਨ ਵਿੱਚ ਕਿਉਂ ਪਾਈ ਕਿ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਖੇਤ ਦੇ ਮੁੱਲ ਵਿੱਚੋਂ ਰੱਖ ਲਵੇਂ? See the chapterਪਵਿੱਤਰ ਬਾਈਬਲ O.V. Bible (BSI)3 ਤਦ ਪਤਰਸ ਨੇ ਆਖਿਆ, ਹਨਾਨਿਯਾ ਸ਼ਤਾਨ ਤੇਰੇ ਮਨ ਵਿੱਚ ਕਿਉਂ ਸਮਾਇਆ ਜੋ ਤੂੰ ਪਵਿੱਤ੍ਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁਝ ਰੱਖ ਛੱਡੇਂ? See the chapterਪਵਿੱਤਰ ਬਾਈਬਲ (Revised Common Language North American Edition)3 ਤਦ ਪਤਰਸ ਨੇ ਕਿਹਾ, “ਹਨਾਨਿਯਾ, ਤੇਰੇ ਦਿਲ ਵਿੱਚ ਸ਼ੈਤਾਨ ਕਿਉਂ ਆਇਆ ਕਿ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਜਾਇਦਾਦ ਦੇ ਧਨ ਵਿੱਚੋਂ ਕੁਝ ਹਿੱਸਾ ਆਪਣੇ ਲਈ ਰੱਖ ਲਵੇਂ ? See the chapterਪੰਜਾਬੀ ਮੌਜੂਦਾ ਤਰਜਮਾ3 ਤਦ ਪਤਰਸ ਨੇ ਆਖਿਆ, “ਹਨਾਨਿਯਾਹ, ਸ਼ੈਤਾਨ ਨੇ ਤੇਰੇ ਮਨ ਨੂੰ ਕਿਉਂ ਭਰ ਦਿੱਤਾ ਹੈ ਕਿ ਤੁਸੀਂ ਪਵਿੱਤਰ ਆਤਮਾ ਨਾਲ ਝੂਠ ਬੋਲੋ ਅਤੇ ਉਸ ਜ਼ਮੀਨ ਦੇ ਮੁੱਲ ਵਿੱਚੋਂ ਤੁਸੀਂ ਆਪਣੇ ਲਈ ਰੱਖਿਆ ਹੈ? See the chapterਪਵਿੱਤਰ ਬਾਈਬਲ3 ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ? See the chapter |