ਰਸੂਲਾਂ 5:31 - Punjabi Standard Bible31 ਉਸੇ ਨੂੰ ਪਰਮੇਸ਼ਰ ਨੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾ ਕੇ ਆਪਣੇ ਸੱਜੇ ਹੱਥ ਉੱਚਾ ਕੀਤਾ ਕਿ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖਸ਼ੇ। See the chapterਪਵਿੱਤਰ ਬਾਈਬਲ O.V. Bible (BSI)31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। See the chapterਪਵਿੱਤਰ ਬਾਈਬਲ (Revised Common Language North American Edition)31 ਉਹਨਾਂ ਨੂੰ ਪਰਮੇਸ਼ਰ ਨੇ ਆਪਣੇ ਸੱਜੇ ਹੱਥ ਨਾਲ ਹਾਕਮ ਅਤੇ ਮੁਕਤੀਦਾਤਾ ਦਾ ਉੱਚਾ ਅਹੁਦਾ ਦਿੱਤਾ ਕਿ ਉਹ ਇਸਰਾਏਲ ਕੌਮ ਨੂੰ ਤੋਬਾ ਕਰਨ ਦਾ ਮੌਕਾ ਅਤੇ ਪਾਪਾਂ ਤੋਂ ਮਾਫ਼ੀ ਦੇਣ । See the chapterਪੰਜਾਬੀ ਮੌਜੂਦਾ ਤਰਜਮਾ31 ਉਸ ਨੂੰ ਪਰਮੇਸ਼ਵਰ ਨੇ ਆਪਣੇ ਸੱਜੇ ਹੱਥ ਨਾਲ ਉੱਚਾ ਚੁੱਕ ਕੇ ਸਾਡਾ ਰਾਜਾ ਅਤੇ ਮੁਕਤੀਦਾਤਾ ਠਹਿਰਾਇਆ ਹੈ। ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ। See the chapterਪਵਿੱਤਰ ਬਾਈਬਲ31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ। See the chapter |