ਰਸੂਲਾਂ 5:32 - Punjabi Standard Bible32 ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ ਅਤੇ ਇਸੇ ਤਰ੍ਹਾਂ ਪਵਿੱਤਰ ਆਤਮਾ ਵੀ, ਜਿਹੜਾ ਪਰਮੇਸ਼ਰ ਨੇ ਆਪਣੇ ਆਗਿਆ ਮੰਨਣ ਵਾਲਿਆਂ ਨੂੰ ਦਿੱਤਾ ਹੈ।” See the chapterਪਵਿੱਤਰ ਬਾਈਬਲ O.V. Bible (BSI)32 ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। See the chapterਪਵਿੱਤਰ ਬਾਈਬਲ (Revised Common Language North American Edition)32 ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜਿਸ ਨੂੰ ਪਰਮੇਸ਼ਰ ਨੇ ਆਪਣਾ ਹੁਕਮ ਮੰਨਣ ਵਾਲਿਆਂ ਨੂੰ ਦਿੱਤਾ ਹੈ ।” See the chapterਪੰਜਾਬੀ ਮੌਜੂਦਾ ਤਰਜਮਾ32 ਅਸੀਂ ਇਨ੍ਹਾਂ ਗੱਲਾਂ ਦੇ ਗਵਾਹ ਹਾਂ, ਅਤੇ ਇਸ ਤਰਾ ਪਵਿੱਤਰ ਆਤਮਾ ਵੀ ਹੈ, “ਜਿਸਨੂੰ ਪਰਮੇਸ਼ਵਰ ਨੇ ਉਨ੍ਹਾਂ ਨੂੰ ਦਿੱਤਾ ਜੋ ਉਨ੍ਹਾਂ ਦਾ ਕਹਿਣਾ ਮੰਨਦੇ ਹਨ।” See the chapterਪਵਿੱਤਰ ਬਾਈਬਲ32 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।” See the chapter |