Online Bible

- Advertisements -




ਰਸੂਲਾਂ 5:33 - Punjabi Standard Bible

33 ਇਹ ਸੁਣ ਕੇ ਉਹ ਭੜਕ ਉੱਠੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਾ ਚਾਹਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਇਹ ਸੁਣ ਕੇ ਓਹ ਜਲ ਗਏ ਅਤੇ ਓਹਨਾਂ ਨੂੰ ਮਾਰ ਸੁੱਟਣ ਦੀ ਦਲੀਲ ਕੀਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਇਹ ਸੁਣ ਕੇ ਉਹ ਗੁੱਸੇ ਨਾਲ ਭਰ ਗਏ ਅਤੇ ਉਹਨਾਂ ਨੂੰ ਮਾਰਨ ਦੀ ਯੋਜਨਾ ਬਣਾਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

33 ਪਰ ਜਦੋਂ ਉਹਨਾਂ ਨੇ ਇਹ ਸੁਣਿਆ ਤਾਂ ਉਹ ਗੁੱਸੇ ਨਾਲ ਭਰ ਗਏ ਅਤੇ ਰਸੂਲਾਂ ਨੂੰ ਜਾਨੋਂ ਮਾਰਨ ਦਾ ਇਰਾਦਾ ਕੀਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

33 ਜਦੋਂ ਉਹਨਾਂ ਨੇ ਇਹ ਸੁਣਿਆ, ਉਹ ਗੁੱਸੇ ਨਾਲ ਭਰ ਗਏ ਅਤੇ ਉਨ੍ਹਾਂ ਨੂੰ ਮਾਰਨ ਦੀ ਯੋਜਨਾ ਬਣਾਈ।

See the chapter Copy

ਪਵਿੱਤਰ ਬਾਈਬਲ

33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।

See the chapter Copy




ਰਸੂਲਾਂ 5:33

Follow us:

Advertisements


Advertisements