Online Bible

- Advertisements -




ਰਸੂਲਾਂ 5:34 - Punjabi Standard Bible

34 ਪਰ ਗਮਲੀਏਲ ਨਾਮਕ ਇੱਕ ਫ਼ਰੀਸੀ ਨੇ ਜਿਹੜਾ ਬਿਵਸਥਾ ਦਾ ਸਿਖਾਉਣ ਵਾਲਾ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਲਿਜਾਣ ਦਾ ਹੁਕਮ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

34 ਪਰ ਗਮਲੀਏਲ ਨਾਮੇ ਇੱਕ ਫ਼ਰੀਸੀ ਨੇ ਜੋ ਸ਼ਰਾ ਦਾ ਪੜ੍ਹਾਉਣ ਵਾਲਾ ਸੀ ਅਤੇ ਸਭਨਾਂ ਲੋਕਾਂ ਵਿੱਚ ਪਤਵੰਤਾ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਭਈ ਇਨ੍ਹਾਂ ਮਨੁੱਖਾਂ ਨੂੰ ਰਤੀਕੁ ਬਾਹਰ ਕਰ ਦਿਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

34 ਪਰ ਗਮਲੀਏਲ ਨਾਮ ਦੇ ਇੱਕ ਫ਼ਰੀਸੀ ਜੋ ਉਪਦੇਸ਼ਕ ਸੀ ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ ਮਹਾਂ ਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਮਨੁੱਖਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ

See the chapter Copy

ਪਵਿੱਤਰ ਬਾਈਬਲ (Revised Common Language North American Edition)

34 ਪਰ ਗਮਲੀਏਲ ਨਾਂ ਦਾ ਇੱਕ ਫ਼ਰੀਸੀ, ਜਿਹੜਾ ਵਿਵਸਥਾ ਦਾ ਸਿੱਖਿਅਕ ਸੀ ਅਤੇ ਸਾਰੇ ਲੋਕਾਂ ਵਿੱਚ ਉਸ ਦਾ ਆਦਰ ਸੀ, ਸਭਾ ਵਿੱਚ ਖੜ੍ਹਾ ਹੋਇਆ ਅਤੇ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਭੇਜਣ ਲਈ ਕਿਹਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

34 ਪਰ ਗਮਲੀਏਲ ਨਾਮ ਦਾ ਇੱਕ ਫ਼ਰੀਸੀ, ਜੋ ਬਿਵਸਥਾ ਦਾ ਸਿਖਾਉਣ ਵਾਲਾ ਸੀ, ਅਤੇ ਸਭ ਲੋਕਾਂ ਵਿੱਚ ਆਦਰਯੋਗ ਸੀ, ਮਹਾਂਸਭਾ ਵਿੱਚ ਉੱਠ ਕੇ ਹੁਕਮ ਕੀਤਾ ਕਿ ਇਨ੍ਹਾਂ ਰਸੂਲਾਂ ਨੂੰ ਥੋੜ੍ਹੇ ਸਮੇਂ ਲਈ ਬਾਹਰ ਕੱਢ ਦਿਓ।

See the chapter Copy

ਪਵਿੱਤਰ ਬਾਈਬਲ

34 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।

See the chapter Copy




ਰਸੂਲਾਂ 5:34

Follow us:

Advertisements


Advertisements