ਰਸੂਲਾਂ 5:35 - Punjabi Standard Bible35 ਅਤੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲੀਓ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕਰਨ ਜਾ ਰਹੇ ਹੋ, ਸੋਚ ਸਮਝ ਕੇ ਕਰਨਾ! See the chapterਪਵਿੱਤਰ ਬਾਈਬਲ O.V. Bible (BSI)35 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖਬਰਦਾਰ ਰਹੋ ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ। See the chapterਪਵਿੱਤਰ ਬਾਈਬਲ (Revised Common Language North American Edition)35 ਉਸ ਨੇ ਸਭਾ ਦੇ ਲੋਕਾਂ ਨੂੰ ਕਿਹਾ, “ਹੇ ਇਸਰਾਏਲੀਓ, ਸਾਵਧਾਨ ਰਹੋ ਕਿ ਤੁਸੀਂ ਇਹਨਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ । See the chapterਪੰਜਾਬੀ ਮੌਜੂਦਾ ਤਰਜਮਾ35 ਫਿਰ ਉਸ ਨੇ ਮਹਾਸਭਾ ਨੂੰ ਸੰਬੋਧਨ ਕੀਤਾ: “ਹੇ ਇਸਰਾਏਲੀ ਦੇ ਮਨੁੱਖੋ, ਧਿਆਨ ਨਾਲ ਸੋਚੋ ਕਿ ਤੁਸੀਂ ਇਨ੍ਹਾਂ ਆਦਮੀਆਂ ਨਾਲ ਕੀ ਕਰਨਾ ਚਾਹੁੰਦੇ ਹੋ।” See the chapterਪਵਿੱਤਰ ਬਾਈਬਲ35 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ। See the chapter |