Online Bible

- Advertisements -




ਰਸੂਲਾਂ 5:36 - Punjabi Standard Bible

36 ਕਿਉਂਕਿ ਇਨ੍ਹਾਂ ਦਿਨਾਂ ਤੋਂ ਪਹਿਲਾਂ ਥੇਉਦਾਸ ਇਹ ਕਹਿੰਦੇ ਹੋਏ ਉੱਠਿਆ ਕਿ ਮੈਂ ਵੀ ਕੁਝ ਹਾਂ ਅਤੇ ਗਿਣਤੀ ਵਿੱਚ ਲਗਭਗ ਚਾਰ ਸੌ ਮਨੁੱਖ ਉਸ ਦੇ ਨਾਲ ਜੁੜ ਗਏ; ਪਰ ਉਹ ਮਾਰਿਆ ਗਿਆ ਅਤੇ ਜਿੰਨੇ ਵੀ ਉਸ ਦੀ ਮੰਨਦੇ ਸਨ ਉਹ ਸਭ ਖਿੰਡ ਗਏ ਅਤੇ ਉਨ੍ਹਾਂ ਦਾ ਕੁਝ ਨਾ ਬਣਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

36 ਕਿਉਂ ਜੋ ਇਨ੍ਹਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਭਈ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰਕੁ ਸੌ ਆਦਮੀ ਉਹ ਦੇ ਨਾਲ ਰਲ ਗਏ, ਸੋ ਉਹ ਮਾਰਿਆ ਗਿਆ ਅਰ ਸਭ ਜੋ ਉਹ ਨੂੰ ਮੰਨਦੇ ਸਨ ਖਿੰਡ ਖਿੰਡਾ ਗਏ ਅਤੇ ਬੇ ਠਿਕਾਣੇ ਹੋ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

36 ਕੁਝ ਸਮਾਂ ਪਹਿਲਾਂ ਥਿਊਦਾਸ ਉੱਠਿਆ ਸੀ ਜਿਹੜਾ ਕਹਿੰਦਾ ਸੀ ਕਿ ਉਹ ਵੀ ਕੁਝ ਹੈ ਅਤੇ ਕੋਈ ਚਾਰ ਸੌ ਆਦਮੀ ਉਸ ਦੇ ਪਿੱਛੇ ਲੱਗ ਗਏ ਪਰ ਉਹ ਮਾਰਿਆ ਗਿਆ, ਬਾਅਦ ਵਿੱਚ ਉਸ ਦੇ ਸਾਥੀ ਵੀ ਤਿੱਤਰ-ਬਿੱਤਰ ਹੋ ਗਏ ਅਤੇ ਕੁਝ ਵੀ ਨਾ ਬਣਿਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

36 ਕਿਉਂ ਜੋ ਕੁਝ ਸਾਲ ਪਹਿਲਾਂ ਥੇਉਦਾਸ ਉੱਠਿਆ, ਅਤੇ ਕਹਿਣ ਲੱਗਾ ਕਿ ਮੈਂ ਕੁਝ ਹਾਂ, ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਸਦੇ ਨਾਲ ਮਿਲ ਗਏ। ਅਤੇ ਉਹ ਮਾਰਿਆ ਗਿਆ, ਅਤੇ ਸਭ ਜੋ ਉਹ ਨੂੰ ਮੰਨਦੇ ਸਨ ਖਿੱਲਰ ਗਏ, ਅਤੇ ਬੇ ਠਿਕਾਣੇ ਹੋ ਗਏ।

See the chapter Copy

ਪਵਿੱਤਰ ਬਾਈਬਲ

36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।

See the chapter Copy




ਰਸੂਲਾਂ 5:36

Follow us:

Advertisements


Advertisements