ਰਸੂਲਾਂ 5:37 - Punjabi Standard Bible37 ਇਸ ਤੋਂ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਗੁਮਰਾਹ ਕਰਕੇ ਆਪਣੇ ਪਿੱਛੇ ਲਾ ਲਿਆ। ਪਰ ਉਹ ਵੀ ਨਾਸ ਹੋ ਗਿਆ ਅਤੇ ਜਿੰਨੇ ਉਸ ਦੀ ਮੰਨਦੇ ਸਨ ਸਭ ਖਿੰਡ ਗਏ। See the chapterਪਵਿੱਤਰ ਬਾਈਬਲ O.V. Bible (BSI)37 ਉਹ ਦੇ ਪਿੱਛੋ ਮਰਦੁਮਸ਼ੁਮਾਰੀ ਦੇ ਦਿਨੀਂ ਯਹੂਦਾ ਗਲੀਲੀ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਰ ਜਿੰਨੇ ਉਹ ਨੂੰ ਮੰਨਦੇ ਸਨ ਸਭ ਛਿੰਨ ਭਿੰਨ ਹੋ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਉਹ ਦੇ ਬਾਅਦ ਮਰਦੁਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਲੋਕਾਂ ਨੂੰ ਆਪਣੇ ਮਗਰ ਲਾ ਲਿਆ। ਉਹ ਦਾ ਵੀ ਨਾਸ ਹੋਇਆ ਅਤੇ ਜਿੰਨੇ ਉਹ ਨੂੰ ਮੰਨਦੇ ਸਨ, ਸਾਰੇ ਖਿੱਲਰ ਗਏ। See the chapterਪਵਿੱਤਰ ਬਾਈਬਲ (Revised Common Language North American Edition)37 ਇਸ ਦੇ ਬਾਅਦ ਜਨ-ਗਣਨਾ ਦੇ ਦਿਨਾਂ ਵਿੱਚ ਗਲੀਲ ਨਿਵਾਸੀ ਯਹੂਦਾਹ ਉੱਠਿਆ ਅਤੇ ਆਪਣੇ ਅੰਦੋਲਨ ਰਾਹੀਂ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ । ਪਰ ਉਹ ਵੀ ਮਾਰਿਆ ਗਿਆ ਅਤੇ ਉਸ ਦੇ ਪਿੱਛੇ ਚੱਲਣ ਵਾਲੇ ਵੀ ਤਿੱਤਰ-ਬਿੱਤਰ ਹੋ ਗਏ । See the chapterਪੰਜਾਬੀ ਮੌਜੂਦਾ ਤਰਜਮਾ37 ਉਸਦੇ ਬਾਅਦ, ਮਰਦਮਸ਼ੁਮਾਰੀ ਦੇ ਦਿਨਾਂ ਵਿੱਚ ਗਲੀਲੀ ਪ੍ਰਾਂਤ ਦਾ ਰਹਿਣ ਵਾਲਾ ਯਹੂਦਾ ਉੱਠਿਆ ਅਤੇ ਬਗਾਵਤ ਵਿੱਚ ਲੋਕਾਂ ਦੇ ਸਮੂਹ ਦੀ ਅਗਵਾਈ ਕੀਤੀ। ਉਹ ਦਾ ਵੀ ਨਾਸ ਹੋਇਆ, ਅਤੇ ਜਿੰਨੇ ਉਹ ਨੂੰ ਮੰਨਦੇ ਸਨ ਸਾਰੇ ਖਿੱਲਰ ਗਏ। See the chapterਪਵਿੱਤਰ ਬਾਈਬਲ37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ। See the chapter |