ਰਸੂਲਾਂ 5:39 - Punjabi Standard Bible39 ਪਰ ਜੇ ਇਹ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਨ੍ਹਾਂ ਨੂੰ ਨਸ਼ਟ ਨਹੀਂ ਕਰ ਸਕੋਗੇ; ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਪਰਮੇਸ਼ਰ ਦਾ ਵਿਰੋਧ ਕਰਨ ਵਾਲੇ ਠਹਿਰੋ।” ਤਦ ਉਨ੍ਹਾਂ ਨੇ ਉਸ ਦੀ ਮੰਨ ਲਈ See the chapterਪਵਿੱਤਰ ਬਾਈਬਲ O.V. Bible (BSI)39 ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ। See the chapterਪਵਿੱਤਰ ਬਾਈਬਲ (Revised Common Language North American Edition)39 ਪਰ ਜੇਕਰ ਪਰਮੇਸ਼ਰ ਵੱਲੋਂ ਹੈ ਤਾਂ ਤੁਸੀਂ ਇਸ ਨੂੰ ਖ਼ਤਮ ਨਹੀਂ ਕਰ ਸਕੋਗੇ ਸਗੋਂ ਹੋ ਸਕਦਾ ਹੈ ਕਿ ਤੁਸੀਂ ਆਪਣੇ ਆਪ ਨੂੰ ਪਰਮੇਸ਼ਰ ਦੇ ਵਿਰੁੱਧ ਲੜਦੇ ਦੇਖੋ ।” ਉਹਨਾਂ ਨੇ ਇਹ ਗੱਲ ਮੰਨ ਲਈ । See the chapterਪੰਜਾਬੀ ਮੌਜੂਦਾ ਤਰਜਮਾ39 ਪਰ ਜੇ ਪਰਮੇਸ਼ਵਰ ਵੱਲੋਂ ਹੈ, ਤਾਂ ਤੁਸੀਂ ਉਨ੍ਹਾਂ ਨੂੰ ਰੋਕ ਨਹੀਂ ਕਰ ਸਕੋਗੇ; ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ਵਰ ਨਾਲ ਵੀ ਲੜਨ ਵਾਲੇ ਠਹਿਰੋਂ।” See the chapterਪਵਿੱਤਰ ਬਾਈਬਲ39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ। See the chapter |