Online Bible

- Advertisements -




ਰਸੂਲਾਂ 5:41 - Punjabi Standard Bible

41 ਤਦ ਰਸੂਲ ਅਨੰਦ ਮਨਾਉਂਦੇ ਹੋਏ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ ਕਿ ਅਸੀਂ ਉਸ ਦੇ ਨਾਮ ਦੇ ਕਾਰਨ ਬੇਇੱਜ਼ਤ ਹੋਣ ਦੇ ਯੋਗ ਤਾਂ ਠਹਿਰੇ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਸੋ ਓਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਹ ਨਾਮ ਦੇ ਕਾਰਨ ਬੇਪਤ ਹੋਣ ਦੇ ਜੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚੱਲੇ ਗਏ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਉਹ ਇਸ ਗੱਲ ਤੋਂ ਅਨੰਦ ਕਰਦੇ ਹੋਏ ਜੋ ਅਸੀਂ ਉਸ ਨਾਮ ਦੇ ਕਾਰਨ ਬੇਪਤ ਹੋਣ ਦੇ ਯੋਗ ਗਿਣੇ ਗਏ ਮਹਾਂ ਸਭਾ ਦੇ ਸਾਹਮਣਿਓਂ ਚਲੇ ਗਏ।

See the chapter Copy

ਪਵਿੱਤਰ ਬਾਈਬਲ (Revised Common Language North American Edition)

41 ਪਰ ਰਸੂਲ ਸਭਾ ਦੇ ਸਾਹਮਣਿਓਂ ਖ਼ੁਸ਼ ਹੋ ਕੇ ਚਲੇ ਗਏ ਕਿ ਉਹਨਾਂ ਨੂੰ ਇਸ ‘ਨਾਮ’ ਦੇ ਲਈ ਅਪਮਾਨਿਤ ਹੋਣ ਦਾ ਮਾਣ ਮਿਲਿਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

41 ਰਸੂਲ ਮਹਾਂਸਭਾ ਦੇ ਸਾਹਮਣਿਓਂ ਚਲੇ ਗਏ, ਇਸ ਗੱਲ ਤੋਂ ਆਨੰਦ ਹੋਏ ਜੋ ਅਸੀਂ ਯਿਸ਼ੂ ਦੇ ਨਾਮ ਦੇ ਖ਼ਾਤਰ ਬੇਇੱਜ਼ਤ ਹੋਣ ਦੇ ਯੋਗ ਗਿਣੇ ਗਏ।

See the chapter Copy

ਪਵਿੱਤਰ ਬਾਈਬਲ

41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।

See the chapter Copy




ਰਸੂਲਾਂ 5:41

Follow us:

Advertisements


Advertisements