Online Bible

- Advertisements -




ਰਸੂਲਾਂ 5:42 - Punjabi Standard Bible

42 ਉਹ ਹਰ ਦਿਨ ਹੈਕਲ ਵਿੱਚ ਅਤੇ ਘਰ-ਘਰ ਉਪਦੇਸ਼ ਦੇਣ ਅਤੇ ਖੁਸ਼ਖ਼ਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

42 ਅਤੇ ਓਹ ਰੋਜ ਹੈਕਲ ਵਿੱਚ ਅਤੇ ਘਰੀਂ ਉਪਦੇਸ਼ ਕਰਨ ਅਤੇ ਇਹ ਖੁਸ਼ ਖਬਰੀ ਸੁਣਾਉਣ ਤੋਂ ਨਾ ਹਟੇ ਭਈ ਯਿਸੂ ਉਹੀ ਮਸੀਹ ਹੈ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!

See the chapter Copy

ਪਵਿੱਤਰ ਬਾਈਬਲ (Revised Common Language North American Edition)

42 ਉਹ ਹਰ ਦਿਨ ਹੈਕਲ ਵਿੱਚ ਅਤੇ ਘਰ-ਘਰ ਜਾ ਕੇ ਲਗਾਤਾਰ ਸਿੱਖਿਆ ਦਿੰਦੇ ਅਤੇ ਪ੍ਰਚਾਰ ਕਰਦੇ ਰਹੇ ਕਿ ਯਿਸੂ ਹੀ ‘ਮਸੀਹ’ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

42 ਦਿਨ ਪ੍ਰਤੀ ਦਿਨ, ਹੈਕਲ ਦੇ ਵਿਹੜੇ ਅਤੇ ਘਰ-ਘਰ ਜਾ ਕੇ, ਉਨ੍ਹਾਂ ਨੇ ਕਦੇ ਵੀ ਉਪਦੇਸ਼ ਦੇਣਾ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰਨਾ ਨਹੀਂ ਛੱਡਿਆ ਕਿ ਯਿਸ਼ੂ ਹੀ ਮਸੀਹਾ ਹੈ।

See the chapter Copy

ਪਵਿੱਤਰ ਬਾਈਬਲ

42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।

See the chapter Copy




ਰਸੂਲਾਂ 5:42

Follow us:

Advertisements


Advertisements