Online Bible

- Advertisements -




ਰਸੂਲਾਂ 5:6 - Punjabi Standard Bible

6 ਤਦ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਵਿੱਚ ਲਪੇਟਿਆ ਅਤੇ ਬਾਹਰ ਲਿਜਾ ਕੇ ਦਫ਼ਨਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

6 ਅਤੇ ਜੁਆਨਾਂ ਨੇ ਉੱਠ ਕੇ ਉਹ ਨੂੰ ਕਫ਼ਨਾਇਆ ਅਰ ਬਾਹਰ ਲੈ ਜਾ ਕੇ ਦੱਬ ਦਿੱਤਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ ਅਤੇ ਬਾਹਰ ਲੈ ਜਾ ਕੇ ਦੱਬ ਦਿੱਤਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

6 ਕੁਝ ਨੌਜਵਾਨਾਂ ਨੇ ਉੱਠ ਕੇ ਉਸ ਦੀ ਲਾਸ਼ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਹਰ ਲੈ ਜਾ ਕੇ ਉਸ ਨੂੰ ਦਫ਼ਨਾ ਦਿੱਤਾ ।

See the chapter Copy

ਪੰਜਾਬੀ ਮੌਜੂਦਾ ਤਰਜਮਾ

6 ਅਤੇ ਕੁਝ ਜਵਾਨਾਂ ਨੇ ਉੱਠ ਕੇ ਉਸ ਨੂੰ ਕਫ਼ਨ ਪਹਿਨਾਇਆ, ਅਤੇ ਬਾਹਰ ਲੈ ਜਾ ਕੇ ਦਫਨਾ ਦਿੱਤਾ।

See the chapter Copy




ਰਸੂਲਾਂ 5:6

Follow us:

Advertisements


Advertisements