Online Bible

- Advertisements -




ਰਸੂਲਾਂ 5:7 - Punjabi Standard Bible

7 ਫਿਰ ਲਗਭਗ ਤਿੰਨ ਘੰਟੇ ਬਾਅਦ ਉਸ ਦੀ ਪਤਨੀ, ਜੋ ਵਾਪਰਿਆ ਸੀ ਨਾ ਜਾਣਦੇ ਹੋਏ, ਅੰਦਰ ਆਈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਤਾਂ ਤਿੰਨਾਂ ਘੰਟਿਆਂ ਦੇ ਪਿੱਛੋਂ ਉਹ ਦੀ ਤੀਵੀਂ ਇਹ ਵਿਥਿਆ ਨਾ ਜਾਣ ਕੇ ਹੀ ਅੰਦਰ ਆਈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਹ ਘਟਨਾ ਤੋਂ ਅਣਜਾਣ, ਉਹ ਦੀ ਪਤਨੀ ਲੱਗਭਗ ਤਿੰਨ ਘੰਟਿਆਂ ਦੇ ਬਾਅਦ ਅੰਦਰ ਆਈ।

See the chapter Copy

ਪਵਿੱਤਰ ਬਾਈਬਲ (Revised Common Language North American Edition)

7 ਲਗਭਗ ਤਿੰਨ ਘੰਟੇ ਦੇ ਬਾਅਦ ਉਸ ਦੀ ਪਤਨੀ ਜਿਹੜੀ ਇਸ ਘਟਨਾ ਨੂੰ ਨਹੀਂ ਜਾਣਦੀ ਸੀ, ਅੰਦਰ ਆਈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਕਮਰੇ ਅੰਦਰ ਆਈ ਜਿਸ ਵਿੱਚ ਪਤਰਸ ਸੀ, ਪਰ ਉਸਨੂੰ ਪਤਾ ਨਹੀਂ ਸੀ ਕਿ ਉੱਥੇ ਕਿ ਵਾਪਰਿਆ ਸੀ।

See the chapter Copy

ਪਵਿੱਤਰ ਬਾਈਬਲ

7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।

See the chapter Copy




ਰਸੂਲਾਂ 5:7

Follow us:

Advertisements


Advertisements