ਕੁਲੁੱਸੈ 1:10 - Punjabi Standard Bible10 ਤਾਂਕਿ ਤੁਸੀਂ ਪ੍ਰਭੂ ਦੇ ਯੋਗ ਚਾਲ ਚੱਲੋ ਜੋ ਹਰ ਤਰ੍ਹਾਂ ਨਾਲ ਉਸ ਨੂੰ ਪ੍ਰਸੰਨ ਕਰੇ ਅਤੇ ਹਰੇਕ ਭਲੇ ਕੰਮ ਵਿੱਚ ਫਲਵੰਤ ਹੋਵੋ ਤੇ ਪਰਮੇਸ਼ਰ ਦੇ ਗਿਆਨ ਵਿੱਚ ਵਧਦੇ ਜਾਓ। See the chapterਪਵਿੱਤਰ ਬਾਈਬਲ O.V. Bible (BSI)10 ਤਾਂ ਜੋ ਤੁਸੀਂ ਅਜਿਹੀ ਜੋਗ ਚਾਲ ਚੱਲੇ ਜਿਹੜੀ ਪ੍ਰਭੁ ਨੂੰ ਹਰ ਤਰਾਂ ਨਾਲ ਭਾਵੇ ਅਤੇ ਹਰੇਕ ਸ਼ੁਭ ਕਰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵੱਧਦੇ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਾਂ ਜੋ ਤੁਸੀਂ ਅਜਿਹੀ ਸਹੀ ਚਾਲ ਚੱਲੋ ਜਿਹੜੀ ਪ੍ਰਭੂ ਨੂੰ ਹਰ ਤਰ੍ਹਾਂ ਚੰਗੀ ਲੱਗੇ ਅਤੇ ਹਰੇਕ ਭਲੇ ਕੰਮ ਵਿੱਚ ਫਲਦੇ ਰਹੋ ਅਤੇ ਪਰਮੇਸ਼ੁਰ ਦੀ ਪਛਾਣ ਵਿੱਚ ਵਧਦੇ ਰਹੋ। See the chapterਪਵਿੱਤਰ ਬਾਈਬਲ (Revised Common Language North American Edition)10 ਸਾਡੀ ਪ੍ਰਾਰਥਨਾ ਹੈ ਕਿ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ, ਜਿਸ ਤੋਂ ਉਹ ਹਰ ਤਰ੍ਹਾਂ ਨਾਲ ਖ਼ੁਸ਼ ਹੋਣ ਅਤੇ ਇਸ ਤਰ੍ਹਾਂ ਤੁਸੀਂ ਹਰ ਤਰ੍ਹਾਂ ਦੀ ਭਲਾਈ ਨਾਲ ਫਲਵੰਤ ਹੋਵੋ ਅਤੇ ਪਰਮੇਸ਼ਰ ਦੇ ਗਿਆਨ ਦੀ ਪ੍ਰਾਪਤੀ ਵਿੱਚ ਹੋਰ ਅੱਗੇ ਵੱਧਦੇ ਜਾਵੋ । See the chapterਪੰਜਾਬੀ ਮੌਜੂਦਾ ਤਰਜਮਾ10 ਤਾਂ ਜੋ ਤੁਸੀਂ ਪ੍ਰਭੂ ਦੇ ਯੋਗ ਜੀਵਨ ਬਤੀਤ ਕਰੋ ਅਤੇ ਉਹਨਾਂ ਨੂੰ ਹਰ ਤਰੀਕੇ ਨਾਲ ਖੁਸ਼ ਕਰੋ, ਹਰ ਚੰਗੇ ਕੰਮ ਵਿੱਚ ਤੁਸੀਂ ਫਲ ਪੈਦਾ ਕਰਦੇ ਹੋਏ ਅਤੇ ਪਰਮੇਸ਼ਵਰ ਦੇ ਗਿਆਨ ਵਿੱਚ ਵੱਧਦੇ ਹੋਏ, See the chapterਪਵਿੱਤਰ ਬਾਈਬਲ10 ਤੁਸੀਂ ਅਜਿਹੇ ਢੰਗ ਨਾਲ ਜੀਵੋ ਜੋ ਪ੍ਰਭੂ ਨੂੰ ਮਾਣ ਲਿਆਉਂਦਾ ਹੋਵੇ ਅਤੇ ਉਸ ਨੂੰ ਹਰ ਤਰ੍ਹਾਂ ਪ੍ਰਸੰਨ ਕਰਦਾ ਹੋਵੇ; ਤੁਸੀਂ ਸਭ ਤਰ੍ਹਾਂ ਦੇ ਚੰਗੇ ਕੰਮ ਕਰ ਸੱਕੋਂ ਅਤੇ ਪਰਮੇਸ਼ੁਰ ਦੇ ਪੂਰਨ ਗਿਆਨ ਵਿੱਚ ਵੱਧ ਸੱਕੋਂ; See the chapter |