ਕੁਲੁੱਸੈ 1:17 - Punjabi Standard Bible17 ਉਹੀ ਸਭ ਵਸਤਾਂ ਤੋਂ ਪਹਿਲਾਂ ਹੈ ਅਤੇ ਸਭ ਕੁਝ ਉਸੇ ਵਿੱਚ ਕਾਇਮ ਹੈ। See the chapterਪਵਿੱਤਰ ਬਾਈਬਲ O.V. Bible (BSI)17 ਅਤੇ ਉਹ ਸਭ ਤੋਂ ਪਹਿਲਾਂ ਹੈ ਅਰ ਸੱਭੇ ਕੁਝ ਉਸੇ ਵਿੱਚ ਕਾਇਮ ਰਹਿੰਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ। See the chapterਪਵਿੱਤਰ ਬਾਈਬਲ (Revised Common Language North American Edition)17 ਉਹ ਸਾਰੀਆਂ ਚੀਜ਼ਾਂ ਤੋਂ ਪਹਿਲਾਂ ਮੌਜੂਦ ਹਨ ਅਤੇ ਸਾਰੀਆਂ ਚੀਜ਼ਾਂ ਉਹਨਾਂ ਵਿੱਚ ਕਾਇਮ ਰਹਿੰਦੀਆਂ ਹਨ । See the chapterਪੰਜਾਬੀ ਮੌਜੂਦਾ ਤਰਜਮਾ17 ਸਾਰੀ ਸ੍ਰਿਸ਼ਟੀ ਵਿੱਚ ਉਹ ਪਹਿਲੇ ਹਨ ਅਤੇ ਸਾਰੀ ਸ੍ਰਿਸ਼ਟੀ ਉਹਨਾਂ ਵਿੱਚ ਟਿਕੀ ਹੋਈ ਹੈ। See the chapterਪਵਿੱਤਰ ਬਾਈਬਲ17 ਕੋਈ ਵੀ ਚੀਜ਼ ਸਾਜੇ ਜਾਣ ਤੋਂ ਪਹਿਲਾਂ ਮਸੀਹ ਇੱਥੇ ਮੌਜੂਦ ਸੀ। ਅਤੇ ਉਸ ਦੇ ਕਾਰਣ ਸਾਰੀਆਂ ਚੀਜ਼ਾਂ ਦੀ ਹੋਂਦ ਹੈ। See the chapter |