ਕੁਲੁੱਸੈ 1:19 - Punjabi Standard Bible19 ਕਿਉਂਕਿ ਪਿਤਾ ਨੂੰ ਚੰਗਾ ਲੱਗਾ ਕਿ ਸਾਰੀ ਭਰਪੂਰੀ ਉਸੇ ਵਿੱਚ ਵਾਸ ਕਰੇ See the chapterਪਵਿੱਤਰ ਬਾਈਬਲ O.V. Bible (BSI)19 ਕਿਉਂ ਜੋ ਪਿਤਾ ਨੂੰ ਇਹ ਭਾਇਆ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਕਿਉਂ ਜੋ ਪਰਮੇਸ਼ੁਰ ਨੂੰ ਇਹ ਚੰਗਾ ਲੱਗਾ ਜੋ ਸਾਰੀ ਸੰਪੂਰਨਤਾਈ ਉਸ ਵਿੱਚ ਵੱਸੇ। See the chapterਪਵਿੱਤਰ ਬਾਈਬਲ (Revised Common Language North American Edition)19 ਇਸ ਲਈ ਪਰਮੇਸ਼ਰ ਨੂੰ ਚੰਗਾ ਲੱਗਾ ਕਿ ਉਹ ਮਸੀਹ ਵਿੱਚ ਆਪਣੀ ਸਾਰੀ ਸੰਪੂਰਨਤਾ ਨਾਲ ਵਾਸ ਕਰਨ See the chapterਪੰਜਾਬੀ ਮੌਜੂਦਾ ਤਰਜਮਾ19 ਕਿਉਂਕਿ ਪਰਮੇਸ਼ਵਰ ਆਪਣੀ ਸਾਰੀ ਸੰਪੂਰਨਤਾ ਵਿੱਚ ਉਹਨਾਂ ਵਿੱਚ ਵੱਸਣ ਲਈ ਪ੍ਰਸੰਨ ਸੀ। See the chapterਪਵਿੱਤਰ ਬਾਈਬਲ19 ਮਸੀਹ ਵਿੱਚ ਪੂਰੀ ਤਰ੍ਹਾਂ ਰਹਿਣ ਵਿੱਚ ਪਰਮੇਸ਼ੁਰ ਦੀ ਖੁਸ਼ੀ ਸੀ। See the chapter |