ਕੁਲੁੱਸੈ 1:24 - Punjabi Standard Bible24 ਹੁਣ ਮੈਂ ਆਪਣੇ ਦੁੱਖਾਂ ਵਿੱਚ ਜੋ ਤੁਹਾਡੀ ਖਾਤਰ ਹਨ, ਅਨੰਦ ਕਰਦਾ ਹਾਂ ਅਤੇ ਮਸੀਹ ਦੇ ਕਸ਼ਟਾਂ ਦੀ ਥੁੜ੍ਹ ਨੂੰ ਉਸ ਦੀ ਦੇਹ ਅਰਥਾਤ ਕਲੀਸਿਯਾ ਦੀ ਖਾਤਰ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ। See the chapterਪਵਿੱਤਰ ਬਾਈਬਲ O.V. Bible (BSI)24 ਹੁਣ ਮੈਂ ਆਪਣਿਆਂ ਉਨ੍ਹਾਂ ਦੁਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਅਨੰਦ ਹਾਂ ਅਤੇ ਮਸੀਹ ਦੀਆਂ ਬਿਪਤਾਂ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ See the chapterਪਵਿੱਤਰ ਬਾਈਬਲ (Revised Common Language North American Edition)24 ਹੁਣ ਮੈਨੂੰ ਤੁਹਾਡੀ ਖ਼ਾਤਰ ਦੁੱਖ ਸਹਿ ਕੇ ਖ਼ੁਸ਼ੀ ਹੋ ਰਹੀ ਹੈ । ਇਸ ਤਰ੍ਹਾਂ ਮੈਂ ਆਪਣੇ ਦੁੱਖਾਂ ਦੇ ਰਾਹੀਂ ਮਸੀਹ ਦੇ ਬਾਕੀ ਰਹਿ ਗਏ ਦੁੱਖਾਂ ਨੂੰ ਉਹਨਾਂ ਦੇ ਸਰੀਰ ਜੋ ਕਿ ਕਲੀਸੀਯਾ ਹੈ ਦੇ ਲਈ ਪੂਰਾ ਕਰ ਰਿਹਾ ਹਾਂ । See the chapterਪੰਜਾਬੀ ਮੌਜੂਦਾ ਤਰਜਮਾ24 ਹੁਣ ਮੈਂ ਉਸ ਲਈ ਖੁਸ਼ ਹਾਂ ਜੋ ਮੈਂ ਤੁਹਾਡੇ ਲਈ ਦੁੱਖ ਝੱਲ ਰਿਹਾ ਹਾਂ, ਅਤੇ ਮੈਂ ਆਪਣੇ ਸਰੀਰ ਵਿੱਚ ਉਹ ਚੀਜ਼ਾਂ ਭਰਦਾ ਹਾਂ ਜੋ ਮਸੀਹ ਦੇ ਦੁੱਖਾਂ ਦੇ ਸੰਬੰਧ ਵਿੱਚ ਅਜੇ ਵੀ ਕਮੀ ਮਹਿਸੂਸ ਕਰ ਰਿਹਾ ਹੈ, ਉਸਦੇ ਸਰੀਰ ਲਈ, ਜੋ ਕਲੀਸਿਆ ਹੈ। See the chapterਪਵਿੱਤਰ ਬਾਈਬਲ24 ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ। See the chapter |