Online Bible

- Advertisements -




ਕੁਲੁੱਸੈ 1:5 - Punjabi Standard Bible

5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ, ਜਿਸ ਦੇ ਵਿਖੇ ਤੁਸੀਂ ਸੱਚੇ ਵਚਨ ਅਰਥਾਤ ਉਸ ਖੁਸ਼ਖ਼ਬਰੀ ਵਿੱਚ ਪਹਿਲਾਂ ਹੀ ਸੁਣ ਚੁੱਕੇ ਹੋ

See the chapter Copy

ਪਵਿੱਤਰ ਬਾਈਬਲ O.V. Bible (BSI)

5 ਏਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸੁਰਗਾਂ ਵਿੱਚ ਰੱਖੀ ਹੋਈ ਹੈ ਜਿਹ ਦੀ ਖਬਰ ਤੁਸਾਂ ਖੁਸ਼ ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋ ਸੁਣੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਇਸ ਦਾ ਸ੍ਰੋਤ ਉਹ ਉਮੀਦ ਹੈ ਜਿਹੜੀ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਅਤ ਹੈ ਜਿਸ ਦੇ ਬਾਰੇ ਤੁਸੀਂ ਉਸ ਸਮੇਂ ਸੁਣਿਆ ਜਦੋਂ ਤੁਹਾਡੇ ਕੋਲ ਸੱਚ ਦਾ ਸੰਦੇਸ਼ ਭਾਵ ਸ਼ੁਭ ਸਮਾਚਾਰ ਪਹਿਲੀ ਵਾਰ ਆਇਆ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਉਹਨਾਂ ਦਾ ਅਧਾਰ ਨਿਹਚਾ ਅਤੇ ਪਿਆਰ ਹੈ ਜੋ ਤੁਹਾਡੇ ਲਈ ਸਵਰਗ ਵਿੱਚਲੀ ਉਮੀਦ ਤੋਂ ਪੈਦਾ ਹੁੰਦਾ ਹੈ ਅਤੇ ਜਿਸ ਬਾਰੇ ਤੁਸੀਂ ਖੁਸ਼ਖ਼ਬਰੀ ਦੇ ਸੱਚੇ ਸੰਦੇਸ਼ ਵਿੱਚ ਪਹਿਲਾਂ ਹੀ ਸੁਣਿਆ ਹੈ।

See the chapter Copy

ਪਵਿੱਤਰ ਬਾਈਬਲ

5 ਤੁਹਾਨੂੰ ਪਤਾ ਹੈ ਕਿ ਜਿਨ੍ਹਾਂ ਚੀਜ਼ਾਂ ਦੀ ਤੁਸੀਂ ਆਸ ਰੱਖਦੇ ਹੋ ਤੁਹਾਡੇ ਲਈ ਸਵਰਗ ਵਿੱਚ ਸੁਰੱਖਿਆਤ ਰੱਖੀਆਂ ਗਈਆਂ ਹਨ। ਤੁਸੀਂ ਉਸ ਆਸ ਬਾਰੇ ਉਦੋਂ ਸਿੱਖਿਆ ਜਦੋਂ ਤੁਸੀਂ ਸੱਚੇ ਉਪਦੇਸ਼, ਖੁਸ਼ਖਬਰੀ ਨੂੰ ਸੁਣਿਆ ਸੀ।

See the chapter Copy




ਕੁਲੁੱਸੈ 1:5

Follow us:

Advertisements


Advertisements