Online Bible

- Advertisements -




ਕੁਲੁੱਸੈ 1:9 - Punjabi Standard Bible

9 ਇਸ ਲਈ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਹੈ, ਤੁਹਾਡੇ ਲਈ ਬੇਨਤੀ ਅਤੇ ਪ੍ਰਾਰਥਨਾ ਕਰਨਾ ਨਹੀਂ ਛੱਡਦੇ ਕਿ ਤੁਸੀਂ ਪਰਮੇਸ਼ਰ ਦੀ ਇੱਛਾ ਦੇ ਗਿਆਨ ਅਤੇ ਆਤਮਕ ਸਮਝ ਤੇ ਬੁੱਧ ਨਾਲ ਭਰਪੂਰ ਹੋ ਜਾਓ,

See the chapter Copy

ਪਵਿੱਤਰ ਬਾਈਬਲ O.V. Bible (BSI)

9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਤੁਹਾਡੇ ਲਈ ਇਹ ਪ੍ਰਾਰਥਨਾ ਅਤੇ ਅਰਦਾਸ ਕਰਨ ਤੋਂ ਨਹੀਂ ਹਟਦੇ ਭਈ ਤੁਸੀਂ ਹਰ ਪਰਕਾਰ ਦੇ ਆਤਮਕ ਗਿਆਨ ਅਤੇ ਸਮਝ ਨਾਲ ਉਹ ਦੀ ਇੱਛਿਆ ਦੀ ਪਛਾਣ ਤੋਂ ਭਰਪੂਰ ਹੋ ਜਾਓ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋ

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਇਹ ਹੀ ਕਾਰਨ ਹੈ ਕਿ ਜਿਸ ਦਿਨ ਤੋਂ ਅਸੀਂ ਇਹ ਸੁਣਿਆ ਹੈ ਅਸੀਂ ਤੁਹਾਡੇ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਾਂ । ਸਾਡੀ ਪਰਮੇਸ਼ਰ ਅੱਗੇ ਪ੍ਰਾਰਥਨਾ ਹੈ ਕਿ ਉਹ ਤੁਹਾਨੂੰ ਸਾਰੀ ਆਤਮਿਕ ਬੁੱਧ ਅਤੇ ਸਮਝ ਦੇ ਨਾਲ ਭਰਪੂਰ ਕਰਨ ਤਾਂ ਜੋ ਤੁਸੀਂ ਉਹਨਾਂ ਦੀ ਇੱਛਾ ਨੂੰ ਜਾਣ ਸਕੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਇਸ ਕਾਰਨ ਕਰਕੇ, ਜਦੋਂ ਤੋਂ ਅਸੀਂ ਤੁਹਾਡੇ ਬਾਰੇ ਸੁਣਿਆ ਹੈ, ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਬੰਦ ਨਹੀਂ ਕੀਤੀ। ਅਸੀਂ ਲਗਾਤਾਰ ਪਰਮੇਸ਼ਵਰ ਅੱਗੇ ਬੇਨਤੀ ਕਰਦੇ ਹਾਂ ਕਿ ਉਹ ਤੁਹਾਨੂੰ ਆਪਣੀ ਇੱਛਾ ਦੇ ਸਾਰੇ ਗਿਆਨ ਵਿੱਚ ਪੂਰੀ ਬੁੱਧ ਅਤੇ ਸਮਝ ਨਾਲ ਭਰੇ ਜੋ ਪਵਿੱਤਰ ਆਤਮਾ ਦਿੰਦਾ ਹੈ,

See the chapter Copy

ਪਵਿੱਤਰ ਬਾਈਬਲ

9 ਜਿਸ ਦਿਨ ਤੋਂ ਅਸੀਂ ਤੁਹਾਡੇ ਬਾਰੇ ਇਹ ਸਭ ਸੁਣਿਆ ਹੈ ਅਸੀਂ ਤੁਹਾਡੇ ਲਈ ਪ੍ਰਾਰਥਨਾ ਕਰਦੇ ਰਹੇ ਹਾਂ। ਅਸੀਂ ਤੁਹਾਡੇ ਲਈ ਇਨ੍ਹਾਂ ਗੱਲਾਂ ਦੀ ਪ੍ਰਾਰਥਨਾ ਕਰ ਰਹੇ ਹਾਂ: ਤੁਹਾਨੂੰ ਉਸ ਬਾਰੇ ਪੂਰਾ ਗਿਆਨ ਹੋਵੇ ਜੋ ਪਰਮੇਸ਼ੁਰ ਚਾਹੁੰਦਾ ਹੈ; ਤੁਹਾਡੇ ਕੋਲ ਮਹਾਨ ਸਿਆਣਪ ਅਤੇ ਆਤਮਕ ਗੱਲਾਂ ਵਿੱਚ ਸਮਝਦਾਰੀ ਹੋਵੇ;

See the chapter Copy




ਕੁਲੁੱਸੈ 1:9

Follow us:

Advertisements


Advertisements