Online Bible

- Advertisements -




ਕੁਲੁੱਸੈ 2:1 - Punjabi Standard Bible

1 ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣ ਲਵੋ ਕਿ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਵੀ ਜਿਨ੍ਹਾਂ ਨੇ ਮੈਨੂੰ ਆਹਮੋ-ਸਾਹਮਣੇ ਨਹੀਂ ਵੇਖਿਆ ਕਿੰਨਾ ਸੰਘਰਸ਼ ਕਰਦਾ ਹਾਂ,

See the chapter Copy

ਪਵਿੱਤਰ ਬਾਈਬਲ O.V. Bible (BSI)

1 ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿਠਾ ਕੇਡਾ ਜਤਨ ਕਰਦਾ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕਿੰਨੀ ਮਿਹਨਤ ਨਾਲ ਤੁਹਾਡੇ, ਲਾਉਦੀਕਿਯਾ ਨਿਵਾਸੀਆਂ ਅਤੇ ਉਹਨਾਂ ਸਾਰਿਆਂ ਦੇ ਲਈ ਜਿਹਨਾਂ ਨੂੰ ਮੈਂ ਕਦੀ ਵੀ ਨਹੀਂ ਮਿਲਿਆ, ਸੰਘਰਸ਼ ਕਰ ਰਿਹਾ ਹਾਂ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ। ਮੇਰਾ ਟੀਚਾ ਇਹ

See the chapter Copy

ਪਵਿੱਤਰ ਬਾਈਬਲ

1 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ।

See the chapter Copy




ਕੁਲੁੱਸੈ 2:1

Follow us:

Advertisements


Advertisements