ਕੁਲੁੱਸੈ 2:10 - Punjabi Standard Bible10 ਅਤੇ ਤੁਸੀਂ ਵੀ ਉਸੇ ਵਿੱਚ ਭਰਪੂਰ ਕੀਤੇ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਤੁਸੀਂ ਉਹ ਦੇ ਵਿੱਚ ਸੰਪੂਰਨ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਤੁਸੀਂ ਉਹ ਦੇ ਵਿੱਚ ਪੂਰੇ ਹੋ ਗਏ ਹੋ ਜਿਹੜਾ ਸਾਰੀ ਹਕੂਮਤ ਅਤੇ ਇਖ਼ਤਿਆਰ ਦਾ ਸਿਰ ਹੈ। See the chapterਪਵਿੱਤਰ ਬਾਈਬਲ (Revised Common Language North American Edition)10 ਅਤੇ ਮਸੀਹ ਵਿੱਚ ਹੀ ਤੁਸੀਂ ਸੰਪੂਰਨਤਾ ਪ੍ਰਾਪਤ ਕਰਦੇ ਹੋ ਜਿਹੜੇ ਸੰਸਾਰ ਦੀਆਂ ਸਾਰੀਆਂ ਸ਼ਕਤੀਆਂ ਅਤੇ ਅਧਿਕਾਰੀਆਂ ਦੇ ਸਿਰ ਹਨ । See the chapterਪੰਜਾਬੀ ਮੌਜੂਦਾ ਤਰਜਮਾ10 ਅਤੇ ਮਸੀਹ ਵਿੱਚ ਤੁਹਾਨੂੰ ਪੂਰਨਤਾ ਦਿੱਤੀ ਗਈ ਹੈ। ਉਹ ਹਰ ਸ਼ਕਤੀ ਅਤੇ ਅਧਿਕਾਰ ਦਾ ਸਿਰ ਹੈ। See the chapterਪਵਿੱਤਰ ਬਾਈਬਲ10 ਤੁਹਾਡਾ ਜੀਵਨ ਮਸੀਹ ਨਾਲ ਤੁਹਾਡੇ ਰਿਸ਼ਤੇ ਵਿੱਚ ਪੂਰਾ ਹੈ। ਮਸੀਹ ਸਮੂਹ ਹਾਕਮਾਂ ਅਤੇ ਸ਼ਕਤੀਆਂ ਦਾ ਹਾਕਮ ਹੈ। See the chapter |