ਕੁਲੁੱਸੈ 2:12 - Punjabi Standard Bible12 ਤੁਸੀਂ ਬਪਤਿਸਮੇ ਵਿੱਚ ਉਸ ਦੇ ਨਾਲ ਦਫ਼ਨਾਏ ਗਏ ਅਤੇ ਪਰਮੇਸ਼ਰ ਦੀ ਸਮਰੱਥਾ ਉੱਤੇ ਆਪਣੇ ਵਿਸ਼ਵਾਸ ਦੇ ਰਾਹੀਂ ਜਿਸ ਨੇ ਉਸ ਨੂੰ ਮੁਰਦਿਆਂ ਵਿੱਚੋਂ ਜਿਵਾਇਆ, ਉਸ ਦੇ ਨਾਲ ਜਿਵਾਏ ਵੀ ਗਏ। See the chapterਪਵਿੱਤਰ ਬਾਈਬਲ O.V. Bible (BSI)12 ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ। See the chapterਪਵਿੱਤਰ ਬਾਈਬਲ (Revised Common Language North American Edition)12 ਤੁਸੀਂ ਬਪਤਿਸਮੇ ਦੇ ਰਾਹੀਂ ਮਸੀਹ ਦੇ ਨਾਲ ਦਫ਼ਨਾਏ ਗਏ ਹੋ ਅਤੇ ਉਹਨਾਂ ਦੇ ਵਿੱਚ ਜਿਊਂਦੇ ਵੀ ਕੀਤੇ ਗਏ ਹੋ ਕਿਉਂਕਿ ਤੁਸੀਂ ਪਰਮੇਸ਼ਰ ਦੀ ਉਸ ਸਮਰੱਥਾ ਵਿੱਚ ਵਿਸ਼ਵਾਸ ਕੀਤਾ ਹੈ ਜਿਸ ਦੇ ਨਾਲ ਉਹਨਾਂ ਨੇ ਮਸੀਹ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ । See the chapterਪੰਜਾਬੀ ਮੌਜੂਦਾ ਤਰਜਮਾ12 ਉਸ ਨਾਲ ਬਪਤਿਸਮੇ ਵਿੱਚ ਉਸਦੇ ਨਾਲ ਦਫ਼ਨਾਇਆ ਗਿਆ ਸੀ, ਜਿਸ ਵਿੱਚ ਤੁਸੀਂ ਵੀ ਪਰਮੇਸ਼ਵਰ ਦੇ ਕੰਮ ਵਿੱਚ ਵਿਸ਼ਵਾਸ ਦੁਆਰਾ ਉਸ ਨਾਲ ਜਿਵਾਲੇ ਗਏ ਹੋ। See the chapterਪਵਿੱਤਰ ਬਾਈਬਲ12 ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਮਸੀਹ ਦੇ ਨਾਲ ਜਿਵਾਲੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸ ਨੇ ਮਸੀਹ ਨੂੰ ਮੌਤ ਤੋਂ ਜਿਵਾਲਿਆ ਸੀ। See the chapter |