Online Bible

- Advertisements -




ਕੁਲੁੱਸੈ 2:17 - Punjabi Standard Bible

17 ਕਿਉਂਕਿ ਇਹ ਸਭ ਆਉਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਅਸਲੀਅਤ ਮਸੀਹ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਏਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ ਪਰ ਦੇਹ ਮਸੀਹ ਦੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਕਿਉਂਕਿ ਇਹ ਸਭ ਅੱਗੇ ਆਉਣ ਵਾਲੀਆਂ ਚੀਜ਼ਾਂ ਦਾ ਚਿੰਨ੍ਹ ਹਨ, ਅਸਲੀਅਤ ਤਾਂ ਮਸੀਹ ਵਿੱਚ ਹੀ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਇਹ ਆਉਣ ਵਾਲੀਆਂ ਚੀਜ਼ਾਂ ਦਾ ਪਰਛਾਵਾਂ ਹਨ; ਹਕੀਕਤ, ਪਰ, ਮਸੀਹ ਵਿੱਚ ਪਾਇਆ ਗਿਆ ਹੈ।

See the chapter Copy

ਪਵਿੱਤਰ ਬਾਈਬਲ

17 ਅਤੀਤ ਵਿੱਚ ਇਹ ਗੱਲਾਂ ਉਸ ਪਰਛਾਵੇਂ ਵਰਗੀਆਂ ਸਨ ਜਿਹੜੀਆਂ ਇਹ ਦਰਸ਼ਾਉਂਦੀਆਂ ਸਨ ਕਿ ਕੀ ਹੋਣ ਵਾਲਾ ਹੈ। ਉਹ ਗੱਲਾਂ ਜੋ ਆ ਰਹੀਆਂ ਸਨ ਹੁਣ ਮਸੀਹ ਵਿੱਚ ਲੱਭਦੀਆਂ ਹਨ।

See the chapter Copy




ਕੁਲੁੱਸੈ 2:17

Follow us:

Advertisements


Advertisements