Online Bible

- Advertisements -




ਕੁਲੁੱਸੈ 2:18 - Punjabi Standard Bible

18 ਕੋਈ ਮਨੁੱਖ ਆਪਣੀ ਝੂਠੀ ਦੀਨਤਾ ਅਤੇ ਦੂਤਾਂ ਦੀ ਉਪਾਸਨਾ ਦੁਆਰਾ ਤੁਹਾਨੂੰ ਇਨਾਮ ਤੋਂ ਵਾਂਝਾ ਨਾ ਕਰ ਦੇਵੇ; ਅਜਿਹਾ ਮਨੁੱਖ ਵੇਖੀਆਂ ਹੋਈਆਂ ਗੱਲਾਂ ਵਿੱਚ ਲੱਗਾ ਰਹਿੰਦਾ ਹੈ ਅਤੇ ਆਪਣੀ ਸਰੀਰਕ ਸਮਝ ਉੱਤੇ ਵਿਅਰਥ ਘਮੰਡ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

18 ਕੋਈ ਵੀ ਜਿਹੜਾ ਝੂਠੀ ਨਿਮਰਤਾ ਵਿੱਚ ਅਨੰਦ ਮਾਣਦਾ ਅਤੇ ਸਵਰਗਦੂਤਾਂ ਦੀ ਪੂਜਾ ਕਰਦਾ ਹੈ, ਅਜਿਹਾ ਮਨੁੱਖ ਆਪਣੇ ਸੰਸਾਰਕ ਅਨੁਭਵਾਂ ਉੱਤੇ ਸ਼ੇਖੀ ਮਾਰਦਾ ਹੈ ਅਤੇ ਉਸ ਦਾ ਸੰਸਾਰਕ ਮਨ ਵਿਅਰਥ ਵਿਚਾਰਾਂ ਉੱਤੇ ਘਮੰਡ ਕਰਦਾ ਹੈ, ਉਹ ਤੁਹਾਨੂੰ ਇਨਾਮ ਤੋਂ ਵਾਂਝਾ ਨਾ ਕਰੇ ।

See the chapter Copy

ਪੰਜਾਬੀ ਮੌਜੂਦਾ ਤਰਜਮਾ

18 ਕੋਈ ਵੀ, ਜੋ ਨਿਮਰਤਾ ਦੇ ਪ੍ਰਦਰਸ਼ਨ ਅਤੇ ਦੂਤਾਂ ਦੀ ਪੂਜਾ ਵਿੱਚ ਲੀਨ ਹੈ, ਤੁਹਾਨੂੰ ਤੁਹਾਡੇ ਇਨਾਮ ਤੋਂ ਦੂਰ ਨਾ ਕਰੇ। ਅਜਿਹਾ ਵਿਅਕਤੀ ਆਪਣੇ ਦੇਖੇ ਹੋਏ ਬ੍ਰਹਮ ਦਰਸ਼ਨਾਂ ਦਾ ਵਿਸਥਾਰ ਨਾਲ ਵਰਣਨ ਕਰਦਾ ਹੈ ਅਤੇ ਖੋਖਲੀ ਦੁਨਿਆਵੀ ਸਮਝ ਨਾਲ ਫੁੱਲਿਆ ਹੋਇਆ ਹੈ।

See the chapter Copy

ਪਵਿੱਤਰ ਬਾਈਬਲ

18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।

See the chapter Copy




ਕੁਲੁੱਸੈ 2:18

Follow us:

Advertisements


Advertisements