Online Bible

- Advertisements -




ਕੁਲੁੱਸੈ 2:22 - Punjabi Standard Bible

22 ਇਹ ਸਭ ਰੀਤਾਂ ਮਨੁੱਖਾਂ ਦੇ ਹੁਕਮਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਹਨ ਜੋ ਇਸਤੇਮਾਲ ਹੁੰਦੇ-ਹੁੰਦੇ ਖ਼ਤਮ ਹੋ ਜਾਂਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

22 ਏਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋਣ ਵਾਲੀਆਂ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

22 ਇਹਨਾਂ ਸਾਰੇ ਸਿਧਾਂਤਾਂ ਦਾ ਸੰਬੰਧ ਤਾਂ ਕੇਵਲ ਉਹਨਾਂ ਚੀਜ਼ਾਂ ਦੇ ਨਾਲ ਹੈ ਜਿਹੜੀਆਂ ਵਰਤਣ ਦੇ ਬਾਅਦ ਖ਼ਤਮ ਹੋ ਜਾਂਦੀਆਂ ਹਨ । ਇਹ ਸਭ ਕੇਵਲ ਮਨੁੱਖੀ ਹੁਕਮ ਅਤੇ ਸਿੱਖਿਆਵਾਂ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

22 ਇਹ ਨਿਯਮ, ਜਿਹੜੀਆਂ ਉਹਨਾਂ ਚੀਜ਼ਾਂ ਨਾਲ ਕਰਨੀਆਂ ਹਨ ਜੋ ਸਾਰੀਆਂ ਚੀਜ਼ਾਂ ਦੀ ਵਰਤੋਂ ਨਾਲ ਖਤਮ ਹੋਣ ਵਾਲੀਆਂ ਹਨ, ਸਿਰਫ ਮਨੁੱਖੀ ਆਦੇਸ਼ਾਂ ਅਤੇ ਸਿੱਖਿਆਵਾਂ ਤੇ ਅਧਾਰਤ ਹਨ।

See the chapter Copy

ਪਵਿੱਤਰ ਬਾਈਬਲ

22 ਇਹ ਸਾਰੇ ਨੇਮ ਉਨ੍ਹਾਂ ਗੱਲਾਂ ਬਾਰੇ ਹਨ। ਜੋ ਇੱਕ ਵਾਰ ਵਰਤੋਂ ਕਰਨ ਤੋਂ ਬਾਦ ਨਸ਼ਟ ਹੋ ਜਾਂਦੇ ਹਨ। ਇਹ ਉਹ ਹੁਕਮ ਅਤੇ ਉਪਦੇਸ਼ ਹਨ ਜਿਹੜੇ ਲੋਕਾਂ ਤੋਂ ਆਉਂਦੇ ਹਨ।

See the chapter Copy




ਕੁਲੁੱਸੈ 2:22

Follow us:

Advertisements


Advertisements