ਕੁਲੁੱਸੈ 2:4 - Punjabi Standard Bible4 ਇਹ ਮੈਂ ਇਸ ਲਈ ਕਹਿੰਦਾ ਹਾਂ ਤਾਂਕਿ ਕੋਈ ਤੁਹਾਨੂੰ ਲੁਭਾਉਣੀਆਂ ਗੱਲਾਂ ਨਾਲ ਭਰਮਾ ਨਾ ਲਵੇ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਇਹ ਆਖਦਾ ਹਾਂ ਭਈ ਕਿਤੇ ਭੋਟਣੀਆਂ ਗੱਲਾਂ ਨਾਲ ਕੋਈ ਤੁਹਾਨੂੰ ਭੁਚਲਾ ਨਾ ਲਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਇਹ ਆਖਦਾ ਹਾਂ ਕਿ ਭਰਮਾਉਣ ਵਾਲੀਆਂ ਗੱਲਾਂ ਨਾਲ ਕੋਈ ਤੁਹਾਨੂੰ ਗੁਮਰਾਹ ਨਾ ਕਰ ਲਵੇ। See the chapterਪਵਿੱਤਰ ਬਾਈਬਲ (Revised Common Language North American Edition)4 ਮੈਂ ਤੁਹਾਨੂੰ ਇਹ ਇਸ ਲਈ ਦੱਸ ਰਿਹਾ ਹਾਂ ਕਿ ਕੋਈ ਤੁਹਾਨੂੰ ਝੂਠੀਆਂ ਦਲੀਲਾਂ ਨਾਲ ਧੋਖਾ ਨਾ ਦੇਵੇ । See the chapterਪੰਜਾਬੀ ਮੌਜੂਦਾ ਤਰਜਮਾ4 ਮੈਂ ਤੁਹਾਨੂੰ ਇਹ ਇਸ ਲਈ ਦੱਸਦਾ ਹਾਂ ਤਾਂ ਜੋ ਕੋਈ ਵੀ ਤੁਹਾਨੂੰ ਸਹੀ-ਸਹੀ ਬਹਿਸ ਕਰਕੇ ਧੋਖਾ ਨਾ ਦੇ ਸਕੇ। See the chapterਪਵਿੱਤਰ ਬਾਈਬਲ4 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਕੋਈ ਵੀ ਵਿਅਕਤੀ ਤੁਹਾਨੂੰ ਮਿੱਠੀਆਂ ਗੱਲਾਂ ਰਾਹੀਂ ਮੂਰਖ ਨਾ ਬਣਾ ਸੱਕੇ ਜਿਹੜੀਆਂ ਲੱਗਦੀਆਂ ਤਾਂ ਚੰਗੀਆਂ ਹਨ ਪਰ ਅਸਲ ਵਿੱਚ ਝੂਠੀਆਂ ਹਨ। See the chapter |