ਕੁਲੁੱਸੈ 2:9 - Punjabi Standard Bible9 ਕਿਉਂਕਿ ਉਸੇ ਵਿੱਚ ਪਰਮੇਸ਼ਰਤਾਈ ਦੀ ਸਾਰੀ ਭਰਪੂਰੀ ਸਰੀਰਕ ਤੌਰ 'ਤੇ ਵਾਸ ਕਰਦੀ ਹੈ See the chapterਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। See the chapterਪਵਿੱਤਰ ਬਾਈਬਲ (Revised Common Language North American Edition)9 ਮਸੀਹ ਵਿੱਚ ਪਰਮੇਸ਼ਰ ਦੀ ਸਾਰੀ ਸੰਪੂਰਨਤਾ ਸਰੀਰਕ ਰੂਪ ਵਿੱਚ ਵਾਸ ਕਰਦੀ ਹੈ See the chapterਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ। See the chapterਪਵਿੱਤਰ ਬਾਈਬਲ9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ। See the chapter |