Online Bible

- Advertisements -




ਕੁਲੁੱਸੈ 3:1 - Punjabi Standard Bible

1 ਇਸ ਲਈ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਂਹ ਦੀਆਂ ਗੱਲਾਂ ਦੀ ਖੋਜ ਵਿੱਚ ਰਹੋ ਜਿੱਥੇ ਮਸੀਹ ਪਰਮੇਸ਼ਰ ਦੇ ਸੱਜੇ ਹੱਥ ਬਿਰਾਜਮਾਨ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

1 ਤੁਸੀਂ ਮਸੀਹ ਦੇ ਨਾਲ ਜਿਊਂਦੇ ਕੀਤੇ ਗਏ ਹੋ ਇਸ ਲਈ ਤੁਸੀਂ ਆਪਣੇ ਮਨਾਂ ਨੂੰ ਸਵਰਗੀ ਚੀਜ਼ਾਂ ਉੱਤੇ ਲਾਵੋ ਜਿੱਥੇ ਮਸੀਹ ਪਰਮੇਸ਼ਰ ਦੇ ਸੱਜੇ ਹੱਥ ਵਿਰਾਜਮਾਨ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

1 ਇਸ ਲਈ, ਕਿਉਂਕਿ ਤੁਸੀਂ ਮਸੀਹ ਦੇ ਨਾਲ ਜਿਵਾਲੇ ਗਏ ਹੋ, ਆਪਣੇ ਮਨ ਨੂੰ ਉੱਪਰਲੀਆਂ ਚੀਜ਼ਾਂ ਬਾਰੇ ਸੋਚੋ, ਜਿਥੇ ਮਸੀਹ ਹੈ, ਪਰਮੇਸ਼ਵਰ ਦੇ ਸੱਜੇ ਹੱਥ ਬਿਰਾਜਮਾਨ ਹੈ।

See the chapter Copy

ਪਵਿੱਤਰ ਬਾਈਬਲ

1 ਜੇਕਰ ਤੁਹਾਡਾ ਪੁਨਰ ਉੱਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹੜੀਆਂ ਮਸੀਹ ਦੇ ਪਾਸ ਹਨ ਜਿੱਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।

See the chapter Copy




ਕੁਲੁੱਸੈ 3:1

Follow us:

Advertisements


Advertisements