ਕੁਲੁੱਸੈ 3:14 - Punjabi Standard Bible14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਹਿਨ ਲਵੋ ਜੋ ਸੰਪੂਰਨਤਾ ਦਾ ਬੰਧ ਹੈ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਇਨ੍ਹਾਂ ਸਭਨਾਂ ਦੇ ਉੱਤੋਂ ਦੀ ਪ੍ਰੇਮ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। See the chapterਪਵਿੱਤਰ ਬਾਈਬਲ (Revised Common Language North American Edition)14 ਸਭ ਤੋਂ ਉੱਤਮ ਇਹ ਹੈ ਕਿ ਤੁਹਾਡੇ ਵਿੱਚ ਪਿਆਰ ਹੋਣਾ ਚਾਹੀਦਾ ਹੈ ਕਿਉਂਕਿ ਪਿਆਰ ਹੀ ਸੰਪੂਰਨ ਏਕਤਾ ਨੂੰ ਜੋੜਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ14 ਅਤੇ ਇਨ੍ਹਾਂ ਸਾਰੇ ਗੁਣਾਂ ਉੱਤੇ ਪਿਆਰ ਪਾ ਦਿੱਤਾ ਹੈ, ਜੋ ਉਹਨਾਂ ਸਾਰਿਆਂ ਨੂੰ ਸੰਪੂਰਨ ਏਕਤਾ ਨਾਲ ਬੰਨ੍ਹਦਾ ਹੈ। See the chapterਪਵਿੱਤਰ ਬਾਈਬਲ14 ਇਹ ਸਾਰੀਆਂ ਗੱਲਾਂ ਕਰੋ; ਪਰ ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਇੱਕ ਦੂਸਰੇ ਨੂੰ ਪਿਆਰ ਕਰੋ। ਪਿਆਰ ਹੀ ਉਹ ਤਾਕਤ ਹੈ ਜੋ ਤੁਹਾਨੂੰ ਸਾਰਿਆਂ ਨੂੰ ਸਹੀ ਏਕਤਾ ਵਿੱਚ ਬੰਨ੍ਹਦੀ ਹੈ। See the chapter |