Online Bible

- Advertisements -




ਕੁਲੁੱਸੈ 3:15 - Punjabi Standard Bible

15 ਮਸੀਹ ਦੀ ਸ਼ਾਂਤੀ ਤੁਹਾਡੇ ਦਿਲਾਂ ਵਿੱਚ ਰਾਜ ਕਰੇ ਜਿਸ ਦੇ ਲਈ ਤੁਸੀਂ ਇੱਕ ਦੇਹ ਵਿੱਚ ਬੁਲਾਏ ਵੀ ਗਏ; ਤੁਸੀਂ ਧੰਨਵਾਦੀ ਬਣੇ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

15 ਅਤੇ ਮਸੀਹ ਦੀ ਸ਼ਾਂਤ ਜਿਹ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

15 ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰਨ ਦਿਓ ਕਿਉਂਕਿ ਇਸੇ ਦੇ ਲਈ ਤੁਸੀਂ ਉਹਨਾਂ ਦੇ ਸਰੀਰ ਦਾ ਅੰਗ ਹੋਣ ਦੇ ਲਈ ਸੱਦੇ ਗਏ ਹੋ ਅਤੇ ਧੰਨਵਾਦ ਕਰਦੇ ਰਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

15 ਮਸੀਹ ਦੀ ਸ਼ਾਂਤੀ ਨੂੰ ਆਪਣੇ ਦਿਲਾਂ ਉੱਤੇ ਰਾਜ ਕਰੋ, ਕਿਉਂਕਿ ਇੱਕ ਸਰੀਰ ਦੇ ਅੰਗ ਹੋਣ ਦੇ ਨਾਤੇ ਤੁਹਾਨੂੰ ਸ਼ਾਂਤੀ ਲਈ ਬੁਲਾਇਆ ਗਿਆ ਹੈ। ਅਤੇ ਸ਼ੁਕਰਗੁਜ਼ਾਰ ਹੋਵੋ।

See the chapter Copy

ਪਵਿੱਤਰ ਬਾਈਬਲ

15 ਜੋ ਸ਼ਾਂਤੀ ਮਸੀਹ ਤੁਹਾਨੂੰ ਦਿੰਦਾ ਹੈ ਉਸ ਨੂੰ ਆਪਣੇ ਉੱਤੇ ਰਾਜ ਕਰਨ ਦਿਉ। ਇਸ ਕਰਕੇ ਹੀ ਤੁਹਾਨੂੰ ਸਾਰਿਆਂ ਨੂੰ ਇੱਕ ਸਰੀਰ ਵਿੱਚ ਇਕੱਠਾ ਕੀਤਾ ਗਿਆ ਹੈ। ਹਮੇਸ਼ਾ ਸ਼ੁਕਰਗੁਜ਼ਾਰ ਹੋਵੋ।

See the chapter Copy




ਕੁਲੁੱਸੈ 3:15

Follow us:

Advertisements


Advertisements