Online Bible

- Advertisements -




ਕੁਲੁੱਸੈ 3:17 - Punjabi Standard Bible

17 ਤੁਸੀਂ ਕਥਨੀ ਜਾਂ ਕਰਨੀ ਵਿੱਚ ਜੋ ਕੁਝ ਵੀ ਕਰੋ, ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਸ ਦੇ ਰਾਹੀਂ ਪਿਤਾ ਪਰਮੇਸ਼ਰ ਦਾ ਧੰਨਵਾਦ ਕਰਦੇ ਰਹੋ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕਰਮ ਸੱਭੋ ਹੀ ਪ੍ਰਭੁ ਯਿਸੂ ਦੇ ਨਾਮ ਉੱਤੇ ਕਰੋ ਅਰ ਉਹ ਦੇ ਰਾਹੀਂ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਜੋ ਕੁਝ ਤੁਸੀਂ ਕਹੋ ਜਾਂ ਕਰੋ, ਉਹ ਸਭ ਕੁਝ ਪ੍ਰਭੂ ਯਿਸੂ ਦੇ ਨਾਮ ਵਿੱਚ ਕਰੋ ਅਤੇ ਉਹਨਾਂ ਦੇ ਰਾਹੀਂ ਪਰਮੇਸ਼ਰ ਪਿਤਾ ਦਾ ਧੰਨਵਾਦ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸ਼ੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਿਤਾ ਪਰਮੇਸ਼ਵਰ ਦਾ ਧੰਨਵਾਦ ਕਰੋ।

See the chapter Copy

ਪਵਿੱਤਰ ਬਾਈਬਲ

17 ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।

See the chapter Copy




ਕੁਲੁੱਸੈ 3:17

Follow us:

Advertisements


Advertisements