ਕੁਲੁੱਸੈ 3:18 - Punjabi Standard Bible18 ਪਤਨੀਓ, ਆਪਣੇ ਪਤੀਆਂ ਦੇ ਅਧੀਨ ਰਹੋ ਜਿਵੇਂ ਪ੍ਰਭੂ ਵਿੱਚ ਉਚਿਤ ਹੈ। See the chapterਪਵਿੱਤਰ ਬਾਈਬਲ O.V. Bible (BSI)18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੁ ਵਿੱਚ ਜੋਗ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। See the chapterਪਵਿੱਤਰ ਬਾਈਬਲ (Revised Common Language North American Edition)18 ਪਤਨੀਓ, ਤੁਸੀਂ ਆਪਣੇ ਪਤੀਆਂ ਦੇ ਅਧੀਨ ਰਹੋ, ਜਿਵੇਂ ਪ੍ਰਭੂ ਵਿੱਚ ਉਚਿਤ ਹੈ । See the chapterਪੰਜਾਬੀ ਮੌਜੂਦਾ ਤਰਜਮਾ18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਕਿ ਪ੍ਰਭੂ ਵਿੱਚ ਸਹੀ ਹੈ। See the chapterਪਵਿੱਤਰ ਬਾਈਬਲ18 ਪਤਨੀਓ, ਆਪਣੇ ਪਤੀਆਂ ਦੀ ਆਗਿਆ ਦਾ ਪਾਲਣ ਕਰੋ। ਪ੍ਰਭੂ ਵਿੱਚ ਅਜਿਹਾ ਕਰਨਾ ਹੀ ਠੀਕ ਹੈ। See the chapter |