Online Bible

- Advertisements -




ਕੁਲੁੱਸੈ 3:19 - Punjabi Standard Bible

19 ਪਤੀਓ, ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜਾ ਵਿਹਾਰ ਨਾ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪ੍ਰੇਮ ਰੱਖੋ ਅਤੇ ਉਨ੍ਹਾਂ ਨਾਲ ਕੌੜੇ ਨਾ ਹੋਵੋ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਪਤੀਓ, ਤੁਸੀਂ ਵੀ ਆਪਣੀਆਂ ਪਤਨੀਆਂ ਨੂੰ ਪਿਆਰ ਕਰੋ । ਉਹਨਾਂ ਦੇ ਨਾਲ ਸਖ਼ਤ ਵਰਤਾਅ ਨਾ ਕਰੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਕਠੋਰ ਨਾ ਬਣੋ।

See the chapter Copy

ਪਵਿੱਤਰ ਬਾਈਬਲ

19 ਪਤੀਓ, ਆਪਣੀਆਂ ਪਤਨੀਆਂ ਨੂੰ ਪਿਆਰ ਕਰੋ ਅਤੇ ਉਨ੍ਹਾਂ ਨਾਲ ਬਤਮੀਜ਼ੀ ਨਾ ਕਰੋ।

See the chapter Copy




ਕੁਲੁੱਸੈ 3:19

Follow us:

Advertisements


Advertisements