Online Bible

- Advertisements -




ਕੁਲੁੱਸੈ 3:20 - Punjabi Standard Bible

20 ਬੱਚਿਓ, ਸਭਨਾਂ ਗੱਲਾਂ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆਕਾਰੀ ਕਰੋ, ਕਿਉਂਕਿ ਪ੍ਰਭੂ ਇਸ ਤੋਂ ਪ੍ਰਸੰਨ ਹੁੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਹੇ ਬਾਲਕੋ, ਤੁਸੀਂ ਸਭਨੀਂ ਗੱਲੀਂ ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੁ ਵਿੱਚ ਇਹ ਗੱਲ ਮਨ ਭਾਉਣੀ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

20 ਬੱਚਿਓ, ਹਰ ਗੱਲ ਵਿੱਚ ਆਪਣੇ ਮਾਤਾ-ਪਿਤਾ ਦੀ ਆਗਿਆ ਮੰਨੋ ਕਿਉਂਕਿ ਪ੍ਰਭੂ ਇਸ ਤੋਂ ਪ੍ਰਸੰਨ ਹੁੰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

20 ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਹਰ ਗੱਲ ਵਿੱਚ ਕਹਿਣਾ ਮੰਨੋ, ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।

See the chapter Copy

ਪਵਿੱਤਰ ਬਾਈਬਲ

20 ਬੱਚਿਓ, ਹਰ ਗੱਲ ਵਿੱਚ ਆਪਣੇ ਮਾਪਿਆਂ ਦਾ ਆਖਾ ਮੰਨੋ। ਇਸ ਨਾਲ ਪ੍ਰਭੂ ਪ੍ਰਸੰਨ ਹੁੰਦਾ ਹੈ।

See the chapter Copy




ਕੁਲੁੱਸੈ 3:20

Follow us:

Advertisements


Advertisements