ਕੁਲੁੱਸੈ 3:21 - Punjabi Standard Bible21 ਪਿਤਾਓ, ਆਪਣੇ ਬੱਚਿਆਂ ਨੂੰ ਕ੍ਰੋਧ ਨਾ ਦਿਵਾਓ, ਕਿਤੇ ਅਜਿਹਾ ਨਾ ਹੋਵੇ ਕਿ ਉਹ ਨਿਰਾਸ਼ ਹੋ ਜਾਣ। See the chapterਪਵਿੱਤਰ ਬਾਈਬਲ O.V. Bible (BSI)21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਨਾ ਖਿਝਾਓ ਭਈ ਓਹ ਕਿਤੇ ਮਨ ਨਾ ਹਾਰ ਦੇਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ। See the chapterਪਵਿੱਤਰ ਬਾਈਬਲ (Revised Common Language North American Edition)21 ਤੁਸੀਂ ਜਿਹੜੇ ਪਿਤਾ ਹੋ, ਇਸੇ ਤਰ੍ਹਾਂ ਤੁਸੀਂ ਵੀ ਆਪਣੇ ਬੱਚਿਆਂ ਦਾ ਗੁੱਸਾ ਨਾ ਭੜਕਾਓ ਤਾਂ ਜੋ ਉਹ ਨਿਰਾਸ਼ ਨਾ ਹੋ ਜਾਣ । See the chapterਪੰਜਾਬੀ ਮੌਜੂਦਾ ਤਰਜਮਾ21 ਪਿਤਾਓ, ਸੀ ਆਪਣੇ ਬੱਚਿਆਂ ਨੂੰ ਗੁੱਸੇ ਵਿੱਚ ਨਾ ਪਾਓ ਜਾਂ ਉਹ ਨਿਰਾਸ਼ ਹੋ ਜਾਣਗੇ। See the chapterਪਵਿੱਤਰ ਬਾਈਬਲ21 ਪਿਤਾਓ, ਆਪਣੇ ਬੱਚਿਆਂ ਨੂੰ ਨਿਰਾਸ਼ਾਜਨਕ ਨਾ ਬਣਾਓ। ਜੇ ਤੁਸੀਂ ਉਨ੍ਹਾਂ ਨਾਲ ਜ਼ਿਆਦਾ ਸਖਤ ਹੋਵੋਂਗੇ ਤਾਂ ਉਹ ਕੋਸ਼ਿਸ਼ ਕਰਨੀ ਛੱਡ ਦੇਣਗੇ। See the chapter |