ਕੁਲੁੱਸੈ 3:23 - Punjabi Standard Bible23 ਤੁਸੀਂ ਜੋ ਵੀ ਕਰੋ ਮਨ ਤੋਂ ਕਰੋ ਜਿਵੇਂ ਕਿ ਪ੍ਰਭੂ ਦੇ ਲਈ, ਨਾ ਕਿ ਮਨੁੱਖਾਂ ਦੇ ਲਈ। See the chapterਪਵਿੱਤਰ ਬਾਈਬਲ O.V. Bible (BSI)23 ਜੋ ਕੁਝ ਤੁਸੀਂ ਕਰੋ ਸੋ ਚਿੱਤ ਲਾ ਕੇ ਪ੍ਰਭੁ ਦੇ ਲਈ ਕਰੋ, ਨਾ ਮਨੁੱਖਾਂ ਦੇ ਲਈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। See the chapterਪਵਿੱਤਰ ਬਾਈਬਲ (Revised Common Language North American Edition)23 ਜੋ ਕੁਝ ਵੀ ਤੁਸੀਂ ਕਰੋ, ਪੂਰਾ ਦਿਲ ਲਾ ਕੇ ਇਸ ਤਰ੍ਹਾਂ ਕਰੋ, ਜਿਵੇਂ ਤੁਸੀਂ ਪ੍ਰਭੂ ਦੇ ਲਈ ਕਰ ਰਹੇ ਹੋ ਨਾ ਕਿ ਮਨੁੱਖਾਂ ਦੇ ਲਈ । See the chapterਪੰਜਾਬੀ ਮੌਜੂਦਾ ਤਰਜਮਾ23 ਤੁਸੀਂ ਜੋ ਵੀ ਕਰਦੇ ਹੋ, ਇਸ ਉੱਤੇ ਪੂਰੇ ਦਿਲ ਨਾਲ ਕੰਮ ਕਰੋ, ਪ੍ਰਭੂ ਲਈ ਕੰਮ ਕਰਨਾ, ਨਾ ਕਿ ਮਨੁੱਖੀ ਮਾਲਕਾਂ ਲਈ, See the chapterਪਵਿੱਤਰ ਬਾਈਬਲ23 ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ। See the chapter |