ਕੁਲੁੱਸੈ 3:25 - Punjabi Standard Bible25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਹ ਆਪਣੀ ਬੁਰਾਈ ਦਾ ਫਲ ਪਾਵੇਗਾ; ਉੱਥੇ ਕੋਈ ਪੱਖਪਾਤ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)25 ਕਿਉਂਕਿ ਜਿਹੜਾ ਕੁਨਿਆਉਂ ਕਰਦਾ ਹੈ ਉਹ ਨੂੰ ਉਸ ਕੁਨਿਆਉਂ ਦਾ ਵੱਟਾ ਮਿਲੇਗਾ ਅਤੇ ਪੱਖ ਪਾਤ ਹੁੰਦਾ ਹੀ ਨਹੀਂ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ। See the chapterਪਵਿੱਤਰ ਬਾਈਬਲ (Revised Common Language North American Edition)25 ਜਿਹੜਾ ਕੋਈ ਬੁਰਾ ਕੰਮ ਕਰਦਾ ਹੈ ਉਸ ਨੂੰ ਉਸ ਦੇ ਬੁਰੇ ਕੰਮ ਦਾ ਫਲ ਮਿਲੇਗਾ ਕਿਉਂਕਿ ਪਰਮੇਸ਼ਰ ਕਿਸੇ ਦਾ ਪੱਖਪਾਤ ਨਹੀਂ ਕਰਦੇ । See the chapterਪੰਜਾਬੀ ਮੌਜੂਦਾ ਤਰਜਮਾ25 ਜਿਹੜਾ ਵੀ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਹਨਾਂ ਦੀਆਂ ਗਲਤੀਆਂ ਦਾ ਭੁਗਤਾਨ ਕੀਤਾ ਜਾਵੇਗਾ, ਅਤੇ ਕੋਈ ਪੱਖਪਾਤ ਨਹੀਂ ਹੁੰਦਾ। See the chapterਪਵਿੱਤਰ ਬਾਈਬਲ25 ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ। See the chapter |