Online Bible

- Advertisements -




ਕੁਲੁੱਸੈ 3:3 - Punjabi Standard Bible

3 ਕਿਉਂਕਿ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ਰ ਵਿੱਚ ਗੁਪਤ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਕਿਉਂ ਜੋ ਤੁਸੀਂ ਮੋਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

3 ਕਿਉਂਕਿ ਤੁਸੀਂ ਮਰ ਚੁੱਕੇ ਹੋ ਅਤੇ ਹੁਣ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ਰ ਵਿੱਚ ਛੁਪਿਆ ਹੋਇਆ ਹੈ ।

See the chapter Copy

ਪੰਜਾਬੀ ਮੌਜੂਦਾ ਤਰਜਮਾ

3 ਕਿਉਂ ਜੋ ਤੁਸੀਂ ਮਰ ਗਏ, ਅਤੇ ਤੁਹਾਡੀ ਜ਼ਿੰਦਗੀ ਹੁਣ ਮਸੀਹ ਵਿੱਚ ਪਰਮੇਸ਼ਵਰ ਵਿੱਚ ਲੁਕੀ ਹੋਈ ਹੈ।

See the chapter Copy

ਪਵਿੱਤਰ ਬਾਈਬਲ

3 ਕਿਉਂ ਕਿ ਤੁਹਾਡਾ ਪੁਰਾਣਾ ਪਾਪੀ ਆਪਾ ਮਰ ਗਿਆ ਅਤੇ ਤੁਹਾਡਾ ਨਵਾਂ ਜੀਵਨ ਮਸੀਹ ਨਾਲ ਪਰਮੇਸ਼ੁਰ ਵਿੱਚ ਰੱਖਿਆ ਗਿਆ ਹੈ।

See the chapter Copy




ਕੁਲੁੱਸੈ 3:3

Follow us:

Advertisements


Advertisements