ਕੁਲੁੱਸੈ 3:4 - Punjabi Standard Bible4 ਜਦੋਂ ਮਸੀਹ ਜੋ ਤੁਹਾਡਾ ਜੀਵਨ ਹੈ, ਪਰਗਟ ਹੋਵੇਗਾ ਤਦ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ। See the chapterਪਵਿੱਤਰ ਬਾਈਬਲ O.V. Bible (BSI)4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ। See the chapterਪਵਿੱਤਰ ਬਾਈਬਲ (Revised Common Language North American Edition)4 ਮਸੀਹ ਹੀ ਤੁਹਾਡਾ ਅਸਲ ਜੀਵਨ ਹਨ ਇਸ ਲਈ ਜਦੋਂ ਉਹ ਦੁਬਾਰਾ ਆਉਣਗੇ ਤਾਂ ਤੁਸੀਂ ਵੀ ਉਹਨਾਂ ਦੇ ਨਾਲ ਆਵੋਗੇ ਅਤੇ ਉਹਨਾਂ ਦੀ ਮਹਿਮਾ ਦੇ ਹਿੱਸੇਦਾਰ ਬਣੋਗੇ । See the chapterਪੰਜਾਬੀ ਮੌਜੂਦਾ ਤਰਜਮਾ4 ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੁੰਦਾ ਹੈ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ। See the chapterਪਵਿੱਤਰ ਬਾਈਬਲ4 ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ। See the chapter |